&NewLine;<p class&equals;"wp-block-paragraph"><strong>ਜਲੰਧਰ &vert;<&sol;strong> ਸੰਤੋਸ਼ੀ ਨਗਰ ਨੇੜੇ ਸਥਿਤ ਗਾਂਧੀ ਨਗਰ ਦੀ ਗਰਾਊਂਡ ਦੀਆਂ ਝਾੜੀਆਂ &&num;8216&semi;ਚੋਂ 20 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਹ ਨੌਜਵਾਨ ਰੱਖੜੀ ਵਾਲੇ ਦਿਨ ਤੋਂ ਹੀ ਘਰੋਂ ਲਾਪਤਾ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ ਪਰਿਵਾਰ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਬੇਟੇ ਦਾ ਕਤਲ ਕੀਤਾ ਗਿਆ ਹੈ&comma; ਜਿਸ ਸਬੰਧੀ ਪੁਲਿਸ ਜਾਂਚ ਕਰ ਰਹੀ ਹੈ। ASI ਰਵਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਾਦਲ ਸਿੰਘ ਰਿੰਕੂ ਵਜੋਂ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ &&num;8216&semi;ਚ ਕਿਹਾ ਕਿ ਰਿੰਕੂ ਸਕੂਲ ਵਿੱਚ ਪਹਿਲਵਾਨੀ ਕਰਦਾ ਸੀ ਪਰ ਕੁਝ ਸਾਲਾਂ ਤੋਂ ਬੁਰੀ ਸੰਗਤ ਵਿੱਚ ਪੈਣ ਕਾਰਨ ਉਹ ਨਸ਼ੇ ਕਰਨ ਲੱਗ ਪਿਆ&comma; ਜਿਸ ਕਾਰਨ ਪਰਿਵਾਰ ਕਾਫੀ ਪ੍ਰੇਸ਼ਾਨ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਰਿੰਕੂ ਦੀਆਂ ਬੁਰੀਆਂ ਆਦਤਾਂ ਕਾਰਨ ਉਸ ਨੂੰ ਰਾਜਸਥਾਨ ਦੇ ਇਕ ਸੈਂਟਰ &&num;8216&semi;ਚ ਇਲਾਜ ਲਈ ਭੇਜਿਆ ਗਿਆ ਸੀ। ਕਰੀਬ 4 ਮਹੀਨੇ ਉਥੇ ਰਹਿਣ ਤੋਂ ਬਾਅਦ ਰੱਖੜੀ ਦੇ ਤਿਉਹਾਰ ਤੋਂ ਕੁਝ ਦਿਨ ਪਹਿਲਾਂ ਉਹ ਆਇਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰੱਖੜੀ ਬੰਨ੍ਹਵਾਉਣ ਤੋਂ ਬਾਅਦ ਉਹ ਕਿਸੇ ਦੀ ਐਕਟਿਵਾ ਲੈ ਕੇ ਘਰੋਂ ਨਿਕਲ ਗਿਆ। ਰਾਤ ਨੂੰ ਘਰ ਨਾ ਪਹੁੰਚਣ &&num;8216&semi;ਤੇ ਪਰਿਵਾਰ ਨੂੰ ਚਿੰਤਾ ਹੋਈ ਤਾਂ ਉਨ੍ਹਾਂ ਸਾਰੇ ਦੋਸਤਾਂ ਤੇ ਰਿਸ਼ਤੇਦਾਰਾਂ ਦੇ ਘਰ ਪਤਾ ਕੀਤਾ। ਇੰਨਾ ਹੀ ਨਹੀਂ&comma; ਉਹ ਵੀਰਵਾਰ ਨੂੰ ਥਾਣਾ ਰਾਮਾ ਮੰਡੀ &&num;8216&semi;ਚ ਸ਼ਿਕਾਇਤ ਵੀ ਦਰਜ ਕਰਵਾ ਕੇ ਆਏ। <&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ਿਕਾਇਤ ਦਰਜ ਕਰਵਾਉਣ ਤੋਂ ਕੁਝ ਹੀ ਦੇਰ ਬਾਅਦ ਉਨ੍ਹਾਂ ਨੂੰ ਥਾਣੇ ਤੋਂ ਫੋਨ ਆਇਆ ਕਿ ਗਾਂਧੀ ਨਗਰ ਦੀ ਕ੍ਰਿਕਟ ਗਰਾਊਂਡ ਵਿੱਚ ਪਹੁੰਚੋ&comma; ਜਦੋਂ ਉਥੇ ਪੁੱਜੇ ਤਾਂ ਆਪਣੇ ਪੁੱਤ ਦੀ ਲਾਸ਼ ਵੇਖ ਕੇ ਹੱਕੇ-ਬੱਕੇ ਰਹਿ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong>&&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;