ਜਲੰਧਰ, 10 ਜਨਵਰੀ | ਜਲੰਧਰ ਜੰਮੂ-ਨੈਸ਼ਨਲ ਹਾਈਵੇ ਉਤੇ ਭੋਗਪੁਰ ਨੇੜੇ ਵੱਡਾ ਸੜਕ ਹਾਦਸਾ ਵਾਪਰਿਆ। ਦੱਸ ਦਈਏ ਕਿ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਟਰੈਕਟਰ-ਟਰਾਲੀ ਅਤੇ ਗੱਡੀ ਨੂੰ ਟੱਕਰ ਮਾਰ ਦਿੱਤੀ। ਟੱਕਰ ਦੌਰਾਨ ਵਾਹਨਾਂ ਦਾ ਪੂਰੀ ਤਰ੍ਹਾਂ ਨੁਕਸਾਨ ਹੋ ਗਿਆ। ਟਰਾਲੀ ਚਾਲਕ, ਗੱਡੀ ਵਾਲੇ ਨੂੰ ਅਤੇ ਬੱਸ ਦੀਆਂ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ । ਲੰਮੇ ਸਮੇਂ ਤੱਕ ਹਾਈਵੇ ਉਤੇ ਜਾਮ ਲੱਗਾ ਰਿਹਾ। ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ।
(Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)