&NewLine;<p class&equals;"wp-block-paragraph"><strong>ਜਲੰਧਰ&vert;<&sol;strong> ਸ਼ਹਿਰ ਦੇ ਨੀਲਾ ਮਹਿਲ ਵਿਖੇ ਦੇਰ ਰਾਤ ਹੋਈ ਲੜਾਈ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਲੜਾਈ ਦੌਰਾਨ ਜਦੋਂ ਇੱਟਾਂ-ਪੱਥਰ ਚੱਲ ਰਹੇ ਸਨ ਤਾਂ ਮਕਾਨ ਦੀ ਛੱਤ &&num;8216&semi;ਤੇ ਖੜ੍ਹੇ ਕਰਨ ਕੁਮਾਰ ਉਰਫ਼ ਮਨੂ ਵਾਸੀ ਨੀਲਾ ਮਹਿਲ ਨੇ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਪਰ ਬਨੇਰਾ ਟੁੱਟਣ ਕਾਰਨ ਉਹ ਹੇਠਾਂ ਡਿੱਗ ਗਿਆ। ਪਰਿਵਾਰ ਵਾਲੇ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ&comma; ਪਰ ਇਹ ਵੀ ਸਾਹਮਣੇ ਆਇਆ ਹੈ ਕਿ ਕਰਨ ਦੇ ਗੁਆਂਢੀ ਗਗਨਦੀਪ ਉਰਫ ਗੱਗੂ ਨੇ ਲੜਾਈ ਦੌਰਾਨ ਛੱਤ ਤੋਂ ਡਿੱਗਣ ਦੇ ਬਾਵਜੂਦ ਉਸਦੇ ਸਿਰ &&num;8216&semi;ਤੇ ਇੱਟਾਂ ਮਾਰੀਆਂ। ਜਿਸ ਕਾਰਨ ਸਿਰ &&num;8216&semi;ਤੇ ਸੱਟ ਲੱਗਣ ਕਾਰਨ ਉਸ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਗਗਨਦੀਪ ਉਰਫ ਗੱਗੂ ਨੂੰ ਗ੍ਰਿਫਤਾਰ ਕਰ ਲਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਮਾਮੂਲੀ ਝਗੜੇ ਨੇ ਲੈ ਲਈ ਜਾਨ<br><&sol;strong>ਨੀਲਾ ਮਹਿਲ ਵਿਖੇ ਲੜਾਈ ਦੌਰਾਨ ਮਾਰੇ ਗਏ ਕਰਨ ਦੇ ਭਰਾ ਤਰੁਣ ਨੇ ਦੱਸਿਆ ਕਿ ਉਸ ਦਾ ਗੁਆਂਢੀ ਗਗਨਦੀਪ ਉਰਫ ਗੱਗੂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਤੂੰ-ਤੂੰ ਮੈਂ-ਮੈਂ ਨਾਲ ਗੱਲ ਸ਼ੁਰੂ ਹੋ ਗਈ ਅਤੇ ਕੁਝ ਹੀ ਦੇਰ ਵਿਚ ਲੜਾਈ ਸ਼ੁਰੂ ਹੋ ਗਈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸੇ ਸਮੇਂ ਗੁਆਂਢੀਆਂ ਨੇ ਉਨ੍ਹਾਂ ਦੇ ਘਰ &&num;8216&semi;ਤੇ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਜਿਸ ਦੇ ਬਚਾਅ ਲਈ ਉਕਤ ਦੋਵੇਂ ਭਰਾ ਛੱਤ &&num;8216&semi;ਤੇ ਚਲੇ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਰ ਉੱਥੇ ਵੀ ਗੁਆਂਢੀਆਂ ਨੇ ਹਾਰ ਨਹੀਂ ਮੰਨੀ ਅਤੇ ਇਸ ਦੌਰਾਨ ਹਾਦਸਾ ਵਾਪਰ ਗਿਆ ਅਤੇ ਉਸ ਦੇ ਭਰਾ ਦੀ ਜਾਨ ਚਲੀ ਗਈ। ਏਸੀਪੀ ਨਿਰਮਲ ਸਿੰਘ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਨੂੰ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਟੀਮ ਮੌਕੇ &&num;8216&semi;ਤੇ ਪਹੁੰਚੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;