&NewLine;<p class&equals;"wp-block-paragraph"><strong>ਜਲੰਧਰ <&sol;strong>&vert; ਜਲੰਧਰ &&num;8216&semi;ਚ ਵਾਰਦਾਤਾਂ ਅਤੇ ਗੁੰਡਾਗਰਦੀ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ&comma; ਜਿੱਥੇ ਇੱਕ ਪਾਸੇ ਸਰਕਾਰ ਔਰਤਾਂ ਦੀ ਸੁਰੱਖਿਆ ਦੀ ਗੱਲ ਕਰ ਰਹੀ ਹੈ&comma; ਉਥੇ ਹੀ ਔਰਤਾਂ ਨਾਲ ਛੇੜਛਾੜ ਦੇ ਮਾਮਲੇ ਅਕਸਰ ਸਾਹਮਣੇ ਆ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਜਿਹਾ ਹੀ ਮਾਮਲਾ ਜਲੰਧਰ ਵਿੱਚ ਦੇਖਣ ਨੂੰ ਮਿਲਿਆ&comma; ਜਿਥੇ ਇੱਕ ਔਰਤ ਰਾਤ ਖਾਣਾ ਖਾਣ ਤੋਂ ਬਾਅਦ ਆਪਣੇ ਘਰ ਦੇ ਬਾਹਰ ਜੇ ਪੀ ਨਗਰ &lpar;ਹਰਜੀ ਪਾਰਕ ਫਲੈਟਾਂ ਕੋਲ&rpar; ਸੈਰ ਕਰ ਰਹੀ ਸੀ ਤੇ ਉਸ ਨੂੰ 2 ਅਣਪਛਾਤੇ ਮੁੰਡਿਆਂ ਨੇ ਛੇੜਨ ਤੋਂ ਬਾਅਦ ਅਸ਼ਲੀਲ ਹਰਕਤ ਵੀ ਕੀਤੀ&comma; ਜਿਸ ਤੋਂ ਬਾਅਦ ਪੀੜਤ ਔਰਤ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ। ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਾਨਵ ਅਧਿਕਾਰ ਸੋਸਾਇਟੀ ਦੇ ਲੱਕੀ ਸੰਧੂ ਨੇ ਮੰਗ ਕੀਤੀ ਹੈ ਕਿ ਜੋ ਦੋਸ਼ੀ ਹਨ&comma; ਉਨ੍ਹਾਂ &&num;8216&semi;ਤੇ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੀੜਤਾ ਦੇ ਬਿਆਨਾਂ ਦੇ ਆਧਾਰ &&num;8216&semi;ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;