ਜਲੰਧਰ। ਇੰਡਸਟਰੀਅਲ ਏਰੀਆ ਸਥਿਤ ਭਗਵਤੀ ਟਿੰਬਰ ਟ੍ਰੇਡਰਸ ਐਂਡ ਭਵਾਨੀ ਟਿੰਬਰ ਟ੍ਰੇਡਰਸ ਵਡਾਲਾ ਚੌਕ ਦੇ ਮਾਲਕ ਰਾਜੀਵ ਪ੍ਰਭਾਕਰ ਦੇ 24 ਸਾਲ ਦੇ ਇਕਲੌਤੇ ਪੁੱਤਰ ਗੀਤਾਂਸ਼ ਪ੍ਰਭਾਕਰ ਦੀ ਅੱਜ ਡੇਂਗੂ ਨਾਲ ਮੌਤ ਹੋ ਗਈ। ਕੁਝ ਦਿਨ ਪਹਿਲਾਂ ਗੀਤਾਂਸ਼ ਨੂੰ ਡੇਂਗੂ ਹੋ ਗਿਆ ਸੀ। ਪਹਿਲਾਂ ਉਹ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਸੀ, ਜਿਸਦੇ ਬਾਅਦ ਉਸਦੀ ਤਬੀਅਤ ਜ਼ਿਆਦਾ ਖਰਾਬ ਹੋ ਗਈ। ਫਿਰ ਉਸਨੂੰ ਡੀਐਮਸੀ ਲੁਧਿਆਣਾ ਵਿਚ ਦਾਖਲ ਕਰਵਾਇਆ ਗਿਆ। ਜਿਥੇ ਉਸਦੇ ਮਲਟੀਪਲ ਆਰਗਨ ਖਰਾਬ ਹੋ ਗਏ, ਜਿਸਦੇ ਚਲਦੇ ਅੱਜ ਉਸਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਗੀਤਾਂਸ਼ ਦੀ ਦੋ ਦਿਨ ਪਹਿਲਾਂ ਵਿਆਹ ਦੀ ਪਹਿਲੀ ਵਰ੍ਹੇਗੰਢ ਸੀ। ਉਸਦਾ ਸਸਕਾਰ ਅੱਜ ਕਿਸ਼ਨਪੁਰਾ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।
ਜਲੰਧਰ : ਵਿਆਹ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ 24 ਸਾਲਾ ਨੌਜਵਾਨ ਦੀ ਡੇਂਗੂ ਨਾਲ ਮੌਤ
- ਪੰਜਾਬ ਦੇ ਖਿਡਾਰੀਆਂ ਨੂੰ ਮਿਲਿਆ ‘ਮੈਡੀਕਲ ਕਵਚ’! ਮਾਨ ਸਰਕਾਰ ਨੇ ਸਪੋਰਟਸ ਮੈਡੀਕਲ ਕਾਡਰ ਵਿੱਚ 100+ ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ, ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ!
ਚੰਡੀਗੜ੍ਹ, 6 ਨਵੰਬਰ | ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਖੇਡਾਂ ਅਤੇ ਖਿਡਾਰੀਆਂ…
- ਨਿਤਿਨ ਕੋਹਲੀ ਨੇ ਤਰਨਤਾਰਨ ਵਿੱਚ ਸੈਂਕੜਿਆਂ ਸਮਰਥਕਾਂ ਦੇ ਨਾਲ ਕੀਤਾ ਪ੍ਰਭਾਵਸ਼ਾਲੀ ਪ੍ਰਚਾਰ, ਹਰਮਿਤ ਸਿੰਘ ਸੰਧੂ ਦੀ ਜਿੱਤ ਦੀ ਰਾਹ ਸੌਖੀ
ਤਰਨਤਾਰਨ : ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਸਮਰਥਨ ਵਿੱਚ, ਜਲੰਧਰ ਸੈਂਟਰਲ…
- ਪ੍ਰਕਾਸ਼ ਪੁਰਬ ਦੇ ਮੌਕੇ ‘ਤੇ, ਨਿਤਿਨ ਕੋਹਲੀ ਨੇ ਸ਼ਹਿਰ ਭਰ ਦੇ ਗੁਰਦੁਆਰਿਆਂ ਵਿੱਚ ਮੱਥਾ ਟੇਕਿਆ ਅਤੇ ਸਾਰਿਆਂ ਲਈ ਸ਼ਾਂਤੀ, ਖੁਸ਼ੀ ਅਤੇ ਖੁਸ਼ਹਾਲੀ ਦੀ ਅਰਦਾਸ ਕੀਤੀ
ਜਲੰਧਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ, ਆਮ…
- ਨਿਤਿਨ ਕੋਹਲੀ ਨੇ ਜਵਾਹਰ ਨਗਰ ਟੈਂਕੀ ਵਾਲੀ ਪਾਰਕ ਵਿਖੇ 18 ਲੱਖ ਦੀ ਲਾਗਤ ਨਾਲ ਬਣੇ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਣ ਇਲਾਕਾ ਵਾਸੀਆਂ ਨੂੰ ਸਾਫ਼ ਪਾਣੀ ਦੀ ਆਸਾਨੀ ਨਾਲ ਪਹੁੰਚ ਹੋਵੇਗੀ ਜਲੰਧਰ : ਆਮ ਆਦਮੀ…
- ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ
ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਹੋਛੀਆਂ ਹਰਕਤਾਂ ਕਰਨ ਤੋਂ ਬਾਜ਼ ਆਵੇ ਕੇਂਦਰ ਸਰਕਾਰ ਪੰਜਾਬ ਸਰਕਾਰ…
- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ
3394.49 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟ ਵਿੱਚ 80 ਫੀਸਦੀ ਯੋਗਦਾਨ ਪੰਜਾਬ ਨੇ ਪਾਇਆ ਸ਼ਾਹਪੁਰ ਕੰਢੀ…
- ਚੰਗੀ ਖਬਰ : ਗੁਰਪੁਰਬ ਮੌਕੇ ਬਜੁਰਗ ਨੇ 13 ਰੁਪਏ ‘ਚ ਵੇਚੇ ਕੜੀ ਤੇ ਰਾਜਮਾ ਚਾਵਲ
ਜਲੰਧਰ, 5 ਨਵੰਬਰ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ਜਲੰਧਰ…
- ਪਰਾਲੀ ਪ੍ਰਬੰਧਨ ਵਿੱਚ ਬਦਲਾਅ ਦੀ ਉਦਾਹਰਣ ਬਣਿਆ ਜ਼ਿਲ੍ਹਾ ਮੋਗਾ – ਮਾਨ ਸਰਕਾਰ ਦੀ ਅਗਵਾਈ ਹੇਠ ਖੇਤਾਂ ਵਿੱਚ ਸਰਗਰਮ SSP ਅਤੇ DC , ਵਾਤਾਵਰਣ ਅਤੇ ਮਨੁੱਖੀ ਜੀਵਨ ਦੀ ਰੱਖਿਆ ਲਈ ਇੱਕ ਪਹਿਲ
ਚੰਡੀਗੜ੍ਹ, 4 ਨਵੰਬਰ | ਪੰਜਾਬ ਦੀ ਮਿੱਟੀ ਹਮੇਸ਼ਾ ਆਪਣੇ ਮਿਹਨਤੀ ਕਿਸਾਨਾਂ ਦੀ ਗਵਾਹੀ ਭਰਦੀ ਰਹੀ…
- ਸਾਡੀਆਂ ਧੀਆਂ ਸੂਬੇ ਦੀਆਂ ‘ਬ੍ਰਾਂਡ ਅੰਬੈਸਡਰ’ ਹਨ”: ਵਿਸ਼ਵ ਕੱਪ ਜਿੱਤ ‘ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 4 ਨਵੰਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਮਹਿਲਾ…
- ਹੁਣ ਬਜ਼ੁਰਗਾਂ ਨੂੰ ਪੈਨਸ਼ਨ ਦਫ਼ਤਰ ਜਾਣ ਦੀ ਨਹੀਂ ਪਏਗੀ ਲੋੜ! ਮਾਨ ਸਰਕਾਰ ਨੇ ਲਾਂਚ ਕੀਤਾ ‘ਸੇਵਾ ਪੋਰਟਲ’, 3.15 ਲੱਖ ਬਜ਼ੁਰਗਾਂ ਨੂੰ ਹੁਣ ਘਰ ਬੈਠੇ ਮਿਲੇਗੀ ਪੈਨਸ਼ਨ
ਚੰਡੀਗੜ੍ਹ, 4 ਨਵੰਬਰ | ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਂਜ ਇਥੇ…