&NewLine;<p class&equals;"wp-block-paragraph"><strong>ਜਲੰਧਰ &vert;<&sol;strong> &&num;8220&semi;ਵੋਟਾਂ ਵੇਲੇ ਬਾਪੂ ਕਹਿੰਦੇ&comma; ਮੁੜ ਕੇ ਸਾਡੀ ਸਾਰ ਨਾ ਲੈਂਦੇ&comma; ਜਾਂ ਸਾਨੂੰ ਰੋਜ਼ਗਾਰ ਦਿਓ&comma; ਜਾਂ ਫੇਰ ਗੋਲੀ ਮਾਰ ਦਿਓ।&&num;8221&semi; ਇਹ ਨਾਅਰੇ ਸਥਾਨਕ ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਦੇ ਖੇਤਰ ਵਿੱਚ ਗੂੰਜਦੇ ਸੁਣੇ ਗਏ। <&sol;p>&NewLine;&NewLine;&NewLine;&NewLine;<p class&equals;"wp-block-paragraph">ਬੇਰੋਜ਼ਗਾਰ ਬੀਐੱਡ ਟੈਟ ਪਾਸ ਅਧਿਆਪਕ ਯੂਨੀਅਨ ਪੰਜਾਬ ਨੇ ਆਪਣੇ ਮਿੱਥੇ ਪ੍ਰੋਗਰਾਮ ਤਹਿਤ 2 ਰੋਜ਼ਾ ਸਰਕਾਰ ਅਤੇ ਸਿੱਖਿਆ ਮੰਤਰੀ ਖਿਲਾਫ ਭੰਡੀ ਪ੍ਰਚਾਰ ਮੁਹਿੰਮ ਚਲਾਈ। ਕਰੀਬ 7-8 ਕਿਲੋਮੀਟਰ ਦਾ ਪੈਦਲ ਮਾਰਚ ਕਰਦੇ ਹੋਏ ਬੇਰੋਜ਼ਗਾਰ ਸਰਕਾਰ ਦੀਆਂ ਨਾਕਾਮੀਆਂ ਬਾਰੇ ਪ੍ਰਚਾਰ ਕਰਦੇ ਰਹੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਆਖਿਰ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪਹੁੰਚੇ ਬੇਰੋਜ਼ਗਾਰ ਅਧਿਆਪਕਾਂ ਨੇ ਜਿਵੇਂ ਹੀ ਪੁਲਿਸ ਰੋਕਾਂ ਪਾਰ ਕਰਕੇ ਕੋਠੀ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦੌਰਾਨ ਪੁਲਿਸ ਨਾਲ ਕਾਫੀ ਖਿੱਚ-ਧੂਹ ਹੋਈ। ਇਸ ਮੌਕੇ ਇਕ ਅਧਿਆਪਕਾ ਬੇਹੋਸ਼ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਵਾਰ-ਵਾਰ ਮੀਟਿੰਗਾਂ ਦੇ ਲਾਰੇ ਲਾ ਕੇ ਜਾਂ ਮੀਟਿੰਗਾਂ ਕਰਕੇ ਵੀ ਭਰਤੀ ਦਾ ਇਸ਼ਤਿਹਾਰ ਜਾਰੀ ਕਰਨ ਤੋਂ ਟਾਲਾਮਟੋਲ ਕਰ ਰਹੇ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਸਮਾਜਿਕ ਸਿੱਖਿਆ&comma; ਹਿੰਦੀ ਤੇ ਪੰਜਾਬੀ ਦੀਆਂ 9000 ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ। ਘਰ-ਘਰ ਰੋਜ਼ਗਾਰ ਦਾ ਚੋਣ ਵਾਅਦਾ ਕਿਸੇ&nbsp&semi;ਵਿਸ਼ੇਸ਼ ਵਿਅਕਤੀ ਦਾ ਨਹੀਂ ਸਗੋਂ ਕਾਂਗਰਸ ਪਾਰਟੀ ਦਾ ਚੋਣ ਵਾਅਦਾ ਸੀ&comma; ਜਿਸ ਤੋਂ ਸਰਕਾਰ ਮੁੱਕਰ ਚੁੱਕੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਉਹ ਲਗਾਤਾਰ ਹਲਕੇ ਦੇ ਵੋਟਰਾਂ ਨੂੰ ਕਾਂਗਰਸ ਸਰਕਾਰ ਤੇ ਸਿੱਖਿਆ ਮੰਤਰੀ ਦੀਆਂ ਵਾਅਦਾ-ਖਿਲਾਫੀਆਂ ਤੋਂ ਜਾਗਰੂਕ ਕਰ ਰਹੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਭਾਵੇਂ ਸਿੱਖਿਆ ਮੰਤਰੀ ਦੀ ਪਤਨੀ ਨੇ ਬੇਰੋਜ਼ਗਾਰਾਂ ਦੇ ਵਫ਼ਦ ਨੂੰ ਬੁਲਾ ਕੇ ਗੱਲਬਾਤ ਕੀਤੀ ਤੇ ਸਿੱਖਿਆ ਮੰਤਰੀ ਨਾਲ ਰਾਬਤਾ ਕਰਕੇ ਆਉਂਦੇ ਇਕ-ਦੋ ਦਿਨਾਂ ਵਿਚ ਮਸਲਾ ਹੱਲ ਕਰਨ ਦਾ ਲਾਰਾ ਦਿੱਤਾ ਪਰ ਬੇਰੋਜ਼ਗਾਰਾਂ ਨੇ ਮੁੜ ਨਵਾਂ ਸਾਲ 1 ਜਨਵਰੀ ਨੂੰ ਪਰਗਟ ਸਿੰਘ ਦੀ ਕੋਠੀ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"qSAkD8FhBDc" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;