&NewLine;<p class&equals;"wp-block-paragraph"><strong>ਜਲੰਧਰ<&sol;strong> &vert; ਕੋਰੋਨਾ ਤੋਂ ਬਚਾ ਲਈ ਲੋਕ ਵੱਧ-ਚੜ੍ਹ ਕੇ ਵੈਕਸੀਨ ਲਗਵਾ ਰਹੇ ਹਨ ਪਰ ਸਿਹਤ ਵਿਭਾਗ ਕੋਲ ਸਟਾਕ ਨਹੀਂ ਹੈ। ਕੋਵੀਸ਼ੀਲਡ ਨੂੰ ਲੈ ਕੇ ਪਹਿਲਾਂ ਹੀ ਮਾਰਾਮਾਰੀ ਚੱਲ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਤਵਾਰ ਨੂੰ ਜ਼ਿਲੇ &&num;8216&semi;ਚ ਇੱਕ ਵੀ ਸੈਂਟਰ ਨਹੀਂ ਚੱਲਿਆ। ਅੱਜ ਵੀ ਸਥਿਤੀ ਇਹੋ-ਜਿਹੀ ਹੀ ਰਹਿਣ ਵਾਲੀ ਹੈ ਕਿਉਂਕਿ ਵਿਭਾਗ ਕੋਲ ਕੋਈ ਸੂਚਨਾ ਨਹੀਂ ਹੈ ਕਿ ਸਟਾਕ ਕਦੋਂ ਆਏਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿਵਲ ਹਸਪਤਾਲ &&num;8216&semi;ਚ ਅੱਜ ਡਾਕਟਰ ਮਰੀਜਾਂ ਦੀ ਜਾਂਚ ਵੀ ਨਹੀਂ ਕਰਨਗੇ। ਸਰਕਾਰੀ ਸਿਹਤ ਕੇਂਦਰਾਂ &&num;8216&semi;ਚ ਵੀ OPD ਬੰਦ ਰਹੇਗੀ। 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਖਿਲਾਫ ਡਾਕਟਰਾਂ ਨੇ ਸੰਘਰਸ਼ ਤੇਜ਼ ਕਰਕੇ OPD ਬੰਦ ਰੱਖਣ ਦਾ ਫੈਸਲਾ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>Weather Updates &colon;<&sol;strong> ਅੱਜ ਹਰਿਆਣਾ&comma; ਪੰਜਾਬ&comma; ਉੱਤਰਾਖੰਡ&comma; ਹਿਮਾਚਲ ਪ੍ਰਦੇਸ਼&comma; ਰਾਜਸਥਾਨ ਦੇ ਪੂਰਬੀ ਹਿੱਸਿਆਂ&comma; ਮੱਧ ਪ੍ਰਦੇਸ਼&comma; ਗੋਆ&comma; ਮਹਾਰਾਸ਼ਟਰ ਸਮੇਤ ਬਿਹਾਰ&comma; ਉੱਤਰ ਪ੍ਰਦੇਸ਼ ਤੇ ਦਿੱਲੀ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੌਸਮ ਵਿਭਾਗ ਨੇ ਕਿਹਾ ਹੈ ਕਿ ਪੱਛਮੀ ਹਿਮਾਲਿਆਈ ਖੇਤਰ ਅਤੇ ਉੱਤਰ ਪ੍ਰਦੇਸ਼ ਵਿੱਚ 17 ਤੋਂ 20 ਜੁਲਾਈ ਤੱਕ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">18 ਤੋਂ 20 ਜੁਲਾਈ ਤੱਕ ਪੰਜਾਬ&comma; ਹਰਿਆਣਾ&comma; ਪੂਰਬੀ ਰਾਜਸਥਾਨ ਅਤੇ ਉੱਤਰ ਮੱਧ ਪ੍ਰਦੇਸ਼ ਵਿੱਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 18 ਜੁਲਾਈ ਨੂੰ ਦਿੱਲੀ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;