&NewLine;<p class&equals;"wp-block-paragraph"><strong>ਜਲੰਧਰ <&sol;strong>&vert; ਬੀਜੇਪੀ ਦੇ ਬਸਤੀਆਂ ਦੇ ਚਰਚਿਤ ਕੌਂਸਲਰ ਕਮਲ ਸ਼ਰਮਾ ਦਾ ਦੇਹਾਂਤ ਹੋ ਗਿਆ ਹੈ। ਕਮਲ ਸ਼ਰਮਾ ਨੂੰ ਸ਼ੁੱਕਰਵਾਰ ਰਾਤ ਹਾਰਟਅਟੈਕ ਆਇਆ&comma; ਬਾਅਦ ਉਹਨਾਂ ਨੂੰ ਪ੍ਰਾਇਵੇਟ ਹਸਪਤਾਲ ਲਿਜਾਇਆ ਗਿਆ&comma; ਉੱਥੇ ਡਾਕਟਰਾਂ ਨੇ ਜਵਾਬ ਦੇ ਦਿੱਤਾ। ਉਹਨਾਂ ਨੂੰ ਫਿਰ ਦੂਸਰੇ ਹਸਪਤਾਲ ਲਿਜਾ ਰਹੇ ਸੀ ਤਾਂ ਉਹਨਾਂ ਨੇ ਰਸਤੇ ਵਿਚ ਹੀ ਦੰਮ ਤੋੜ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਮਲ ਸ਼ਰਮਾ ਆਪਣੇ ਪਿੱਛੇ ਪਤਨੀ&comma; ਦੋ ਬੇਟੀਆਂ ਤੇ ਇਕ ਬੇਟੇ ਨੂੰ ਛੱਡ ਗਏ ਹਨ। ਉਹਨਾਂ ਦੀ ਇਕ ਬੇਟੀ ਜੈਪੁਰ ਵਿਚ MBBS ਕਰ ਰਹੀ ਹੈ। ਬੇਟੀ ਐਤਵਾਰ ਨੂੰ ਜਲੰਧਰ ਪਹੁੰਚੇਗੀ ਤਾਂ ਕੱਲ੍ਹ ਹੀ ਉਹਨਾਂ ਦਾ ਸਸਕਾਰ ਕੀਤਾ ਜਾਵੇਗਾ। ਕਮਲ ਸ਼ਰਮਾ ਸਕੂਲ ਇੰਡਸਟਰੀ ਦੇ ਵਾਇਸ ਚੇਅਰਮੈਨ ਵੀ ਰਹਿ ਚੁੱਕੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;