ਜਲੰਧਰ ਦੇ ਨਵੇਂ ਡੀਸੀ ਘਨਸ਼ਿਆਮ ਥੋਰੀ ਕੱਲ੍ਹ ਸੰਭਾਲਣਗੇ ਅਹੁਦਾ

0
838

ਜਲੰਧਰ . ਜਲੰਧਰ ਸ਼ਹਿਰ ਵਿਚ ਕਈ ਅਫ਼ਸਰਾਂ ਦਾ ਤਬਦਲਾ ਹੋ ਗਿਆ ਹੈ। ਜਿਸ ਜਲੰਧਰ ਨਵੇਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਮੰਗਲਵਾਰ ਨੂੰ ਅਹਦਾ ਸੰਭਾਲਣਗੇ। ਭਾਰਤੀ ਪ੍ਰਸ਼ਾਸਕੀ ਸੇਵਾਵਾਂ ਦੇ 2010 ਦੇ ਅਧਿਕਾਰੀ ਥੋਰੀ ਨੂੰ ਪ੍ਰਸ਼ਾਸਕੀ ਸੇਵਾਵਾਂ ਦਾ ਵੱਡਾ ਤਜਰਬਾ ਹੈ ਤੇ ਉਹ ਇਸ ਤੋਂ ਪਹਿਲਾਂ ਜ਼ਿਲ੍ਹਾ ਬਠਿੰਡਾ, ਬਰਨਾਲਾ ਤੇ ਸੰਗਰੂਰ ਵਿੱਚ ਬਤੌਰ ਡੀਸੀ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਵਲੋਂ ਬਤੌਰ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਦੀਆਂ ਵੀ ਸੇਵਾਵਾਂ ਨਿਭਾਈਆਂ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਹਨਾਂ ਦੇ ਅਹੁਦੇ ਸੰਭਾਲਣ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ।

(Note : ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ। ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ https://bit.ly/3diTrmP ਨਾਲ ਵੀ ਜ਼ਰੂਰ ਜੁੜੋ)