&NewLine;<p class&equals;"wp-block-paragraph"><strong>ਸ੍ਰੀਨਗਰ&vert;<&sol;strong> ਪਿਛਲੇ ਹਫ਼ਤੇ ਲਾਪਤਾ ਹੋਏ ਲੋਕ ਨਿਰਮਾਣ ਵਿਭਾਗ ਦੇ ਇੰਜੀਨੀਅਰ ਗੁਰਮੀਤ ਸਿੰਘ ਦੀ ਲਾਸ਼ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਜੇਹਲਮ ਨਦੀ ’ਚੋਂ ਮੰਗਲਵਾਰ ਨੂੰ ਮਿਲੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਦੱਸਿਆ ਕਿ ਲਾਪਤਾ ਸਹਾਇਕ ਕਾਰਜਕਾਰੀ ਇੰਜੀਨੀਅਰ &lpar;ਏ&period;ਈ&period;ਈ&period;&rpar;&comma; ਗੁਰਮੀਤ ਸਿੰਘ ਦੀ ਲਾਸ਼ ਗੈਂਟਮੁੱਲਾ ਬਾਰਾਮੂਲਾ ਜ਼ਿਲ੍ਹੇ ਦੇ ਲੋਅਰ ਜੇਹਲਮ ਹਾਈਡਲ ਪ੍ਰੋਜੈਕਟ &lpar;ਐੱਲ&period;ਜੇ&period;ਐੱਚ&period;ਪੀ&period;&rpar; ਦੇ ਇਕ ਬੈਰਾਜ ਤੋਂ ਚਾਰ ਦਿਨ ਬਾਅਦ ਮਿਲੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਏ&period;ਈ&period;ਈ&period; ਗੁਰਮੀਤ ਸਿੰਘ ਦੇ ਲਾਪਤਾ ਹੋਣ ਦੀ ਸੂਚਨਾ ਤੋਂ ਬਾਅਦ ਬਾਰਾਮੂਲਾ ਪੁਲਿਸ ਨੇ ਮਾਮਲੇ ਦੀ ਜਾਂਚ ਲਈ ਡਿਪਟੀ ਸੁਪਰਡੈਂਟ ਆਫ਼ ਪੁਲਿਸ ਦੀ ਅਗਵਾਈ ’ਚ ਇਕ ਵਿਸ਼ੇਸ਼ ਜਾਂਚ ਟੀਮ &lpar;ਐਸ&period;ਆਈ&period;ਟੀ&period;&rpar; ਬਣਾਈ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਜਨਤਕ ਸਹਾਇਤਾ ਦੀ ਮੰਗ ਕਰਦੇ ਹੋਏ ਕਿਸੇ ਵੀ ਸੰਭਾਵੀ ਸੁਰਾਗ ਨੂੰ ਲੱਭਣ ਲਈ ਐੱਸ&period;ਡੀ&period;ਆਰ&period;ਐੱਫ਼&period;&comma; ਟੋਹੀ ਕੁੱਤਿਆਂ ਦੀ ਸਕੁਐਡ&comma; ਡਰੋਨ ਨਿਗਰਾਨੀ ਨੂੰ ਸ਼ਾਮਲ ਕਰ ਕੇ ਇਕ ਵਿਆਪਕ ਕਾਰਵਾਈ ਸ਼ੁਰੂ ਕੀਤੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਾਲ ਮੁਹਿੰਮ ਚਲਾਉਣ ਮਗਰੋਂ&comma; ਗੁਰਮੀਤ ਸਿੰਘ ਦੀ ਲਾਸ਼ ਗੈਂਟਮੁੱਲਾ ’ਚ ਲੋਅਰ ਜੇਹਲਮ ਹਾਈਡਲ ਪ੍ਰੋਜੈਕਟ &lpar;ਐਲ&period;ਜੇ&period;ਐਚ&period;ਪੀ&period;&rpar; ’ਚ ਇਕ ਬੈਰਾਜ ’ਚ ਪਈ ਵੇਖੀ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph"> <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;