&NewLine;<p class&equals;"wp-block-paragraph"><strong>ਜਲੰਧਰ &vert;<&sol;strong> ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ &&num;8216&semi;ਚ ਜਨਤਾ ਨੇ ਪਰਿਵਾਰਵਾਦ ਨੂੰ ਹਰਾਇਆ ਹੈ। ਦੱਸ ਦਈਏ ਕਿ 24 ਸਾਲ ਬਾਅਦ ਕਾਂਗਰਸ ਜਲੰਧਰ ਦੀ ਸੱਤਾ &&num;8216&semi;ਚੋਂ ਬਾਹਰ ਹੋ ਗਈ ਹੈ। ਕਾਂਗਰਸ ਦੇ ਗੜ੍ਹ &&num;8216&semi;ਚ ਝਾੜੂ ਜਿੱਤ ਗਿਆ ਹੈ। ਦੱਸ ਦਈਏ ਕਿ ਜਲੰਧਰ ਜ਼ਿਮਨੀ ਚੋਣ &&num;8216&semi;ਚ &&num;8216&semi;ਆਪ&&num;8217&semi; ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਹੋ ਗਈ ਹੈ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੂੰ 57&comma; 408 ਵੋਟਾਂ ਨਾਲ ਹਰਾ ਕੇ ਇਹ ਜਿੱਤ ਪ੍ਰਾਪਤ ਕੀਤਾੀ। ਆਪ ਵਰਕਰਾਂ ਵਿਚ ਜਸ਼ਨ ਦਾ ਮਾਹੌਲ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਫੈਸਲਾਕੁੰਨ ਲੀਡ ਬਣਾ ਲਈ ਸੀ। ਕਾਂਗਰਸ ਦੀ ਕਰਮਜੀਤ ਕੌਰ ਦੂਜੇ ਨੰਬਰ &&num;8216&semi;ਤੇ ਸੀ। ਤੀਜੇ ਸਥਾਨ &&num;8216&semi;ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਸੁਖਵਿੰਦਰ ਸੁੱਖੀ ਸਨ। ਭਾਜਪਾ ਚੌਥੇ ਸਥਾਨ &&num;8216&semi;ਤੇ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;05&sol;sartfawet&period;jpg" alt&equals;"" class&equals;"wp-image-56657"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">2 ਵਜੇ ਆਪ ਉਮੀਦਵਾਰ ਰਿੰਕੂ ਪ੍ਰੈਸ ਕਾਨਫਰੰਸ ਕਰਨਗੇ। ਜਲੰਧਰ ਸੰਸਦੀ ਉਪ ਚੋਣ &&num;8216&semi;ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਜਿੱਤ ਗਏ ਹਨ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;scontent&period;fluh1-2&period;fna&period;fbcdn&period;net&sol;v&sol;t39&period;30808-6&sol;346791645&lowbar;952209579304030&lowbar;7392075612056705024&lowbar;n&period;jpg&quest;&lowbar;nc&lowbar;cat&equals;110&amp&semi;ccb&equals;1-7&amp&semi;&lowbar;nc&lowbar;sid&equals;730e14&amp&semi;&lowbar;nc&lowbar;ohc&equals;wjL3Lfo8nFQAX&lowbar;pqacT&amp&semi;&lowbar;nc&lowbar;ht&equals;scontent&period;fluh1-2&period;fna&amp&semi;oh&equals;00&lowbar;AfBi&lowbar;wxkmSN1&lowbar;TdXG6vzN-bWzbK74ASDfufnASzpN0lklw&amp&semi;oe&equals;64633D28" alt&equals;"May be an image of 5 people"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;