&NewLine;<p class&equals;"wp-block-paragraph"><strong>ਜਲੰਧਰ <&sol;strong>&vert;&nbsp&semi; ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਬੁੱਟਰਾਂ ਦੇ ਰਹਿਣ ਵਾਲੇ 16 ਸਾਲਾ ਅੰਮ੍ਰਿਤਧਾਰੀ ਸਿੱਖ ਜਪਗੋਬਿੰਦ ਸਿੰਘ ਨੇ ਕੈਨੇਡਾ ਵਿੱਚ ਇਤਿਹਾਸ ਰਚ ਦਿੱਤਾ ਹੈ। 16 ਸਾਲ ਦੀ ਉਮਰ &&num;8216&semi;ਚ ਕੈਨੇਡਾ &&num;8216&semi;ਚ ਡਰਾਈਵਿੰਗ ਲਾਇਸੈਂਸ ਨਹੀਂ ਮਿਲਦਾ ਪਰ ਜਪਗੋਬਿੰਦ ਨੇ ਸੋਲੋ ਪਾਇਲਟ ਦਾ ਲਾਇਸੈਂਸ ਹਾਸਲ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ। ਜਪਗੋਬਿੰਦ ਦੀ ਪ੍ਰਾਪਤੀ ਨਾਲ ਪੰਜਾਬੀ ਮੂਲ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਟਰਾਂਸਪੋਰਟ ਕੈਨੇਡਾ ਨੇ ਜਪਗੋਬਿੰਦ ਸਿੰਘ ਨੂੰ ਹਵਾਈ ਜਹਾਜ਼ ਉਡਾਉਣ ਦਾ ਲਾਇਸੈਂਸ ਜਾਰੀ ਕੀਤਾ ਹੈ। ਜਪਗੋਬਿੰਦ ਸਿੰਘ ਨੇ ਬ੍ਰਿਟਿਸ਼ ਕੋਲੰਬੀਆ&comma; ਕੈਨੇਡਾ ਤੋਂ ਪਾਇਲਟ ਬਣਨ ਦੀ ਤਿਆਰੀ ਸ਼ੁਰੂ ਕੀਤੀ ਅਤੇ ਕੈਨੇਡਾ ਦੇ ਸਾਰੇ ਹਿੱਸਿਆਂ ਵਿਚ ਸਿਖਲਾਈ ਲੈਣ ਤੋਂ ਬਾਅਦ&comma; ਕਿਊਬਿਕ ਵਿਚ ਉਨ੍ਹਾਂ ਦੀ ਆਖਰੀ ਸਿਖਲਾਈ ਸਮਾਪਤ ਹੋਈ। ਇਸ ਤੋਂ ਬਾਅਦ ਉਹ ਪਾਇਲਟ ਬਣੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਪਗੋਬਿੰਦ ਮੂਲ ਰੂਪ ਵਿੱਚ ਪੰਜਾਬੀ ਹਨ ਪਰ ਉਨ੍ਹਾਂ ਨੇ ਆਪਣੀ ਸਕੂਲੀ ਪੜ੍ਹਾਈ ਕੈਨੇਡਾ ਤੋਂ ਕੀਤੀ ਹੈ। ਉਸ ਨੇ ਰੋਬੋਟਿਕਸ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਖਾਲਸਾ ਸਕੂਲ ਸਿਰੀਹ ਦੇ ਵਿਦਿਆਰਥੀ ਜਪਗੋਬਿੰਦ ਸਿੰਘ ਨੂੰ ਕੈਨੇਡਾ ਦੀ ਰਾਜਧਾਨੀ ਦੀਆਂ ਯੂਨੀਵਰਸਿਟੀਆਂ ਵੱਲੋਂ ਸਪੇਸ ਇੰਜਨੀਅਰਿੰਗ ਲਈ ਵਜ਼ੀਫ਼ਾ ਵੀ ਦਿੱਤਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;