&NewLine;<p class&equals;"wp-block-paragraph"><strong>ਮੋਗਾ <&sol;strong>&vert; ਮੋਗਾ ਦੇ ਪਿੰਡ ਖਾਈ ਦੀ ਵਸਨੀਕ ਜਸਪ੍ਰੀਤ ਕੌਰ ਨੇ ਕੈਨੇਡਾ ਵਿੱਚ ਆਪਣੇ ਘਰ &OpenCurlyQuote;ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਸਪ੍ਰੀਤ ਕੌਰ ਕਰੀਬ 3 ਸਾਲ ਪਹਿਲਾਂ ਆਪਣਾ ਭਵਿੱਖ ਸੁਧਾਰਨ ਲਈ ਕੈਨੇਡਾ ਗਈ ਸੀ। ਪਰ ਪਰੇਸ਼ਾਨੀ ਦੇ ਚੱਲਦਿਆਂ ਉਸਨੇ ਖੁਦਕੁਸ਼ੀ ਕਰ ਲਈ ਹੈ। ਦੱਸ ਦੇਈਏ ਕਿ ਜਸਪ੍ਰੀਤ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਸਪ੍ਰੀਤ ਪਿੰਡ ਸੋਹੀਆਂ ਵਾਸੀ ਆਪਣੇ ਪਤੀ ਗੁਰਮੀਤ ਸਿੰਘ ਨੂੰ ਕੈਨੇਡਾ ਬੁਲਾਉਣ ਲਈ 3 ਵਾਰ ਸਪਾਂਸਰ ਭੇਜਿਆ ਪਰ ਗੁਰਮੀਤ ਸਿੰਘ ਨੂੰ ਵੀਜਾ ਨਹੀਂ ਮਿਲ ਸਕਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਗੁਰਮੀਤ ਸਿੰਘ ਨੂੰ ਵੀਜਾ ਨਾ ਮਿਲਣ ਕਾਰਨ ਉਸ ਦੇ ਪਰਿਵਾਰਕ ਮੈਂਬਰ ਲਗਾਤਾਰ ਜਸਪ੍ਰੀਤ ਕੌਰ &&num;8216&semi;ਤੇ ਦਬਾਅ ਬਣਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਸੇ ਤੋਂ ਤੰਗ ਹੋ ਕੇ ਜਸਪ੍ਰੀਤ ਨੇ ਖੁਦਕੁਸ਼ੀ ਕਰ ਲਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;