&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar; &vert;<&sol;strong> ਬੀਤੇ ਕੱਲ੍ਹ à¨•ਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਤਰਨਤਾਰਨ ਜ਼ਿਲੇ ਦਾ ਹਰੀਕੇ ਪੱਤਣ ਤੋਂ ਦਿੱਲੀ ਅੰਦੋਲਨ ਲਈ ਜਥਾ ਰਵਾਨਾ ਹੋਇਆ&comma; ਜਿਸ ਦਾ à¨°à¨¸à¨¤à©‡ ਵਿੱਚ ਪੱਟੀ ਜ਼ੋਨ ਦੇ ਪਿੰਡ ਸੰਗਵਾਂ ਦੇ ਟਰਾਲੇ ਦਾ ਐਕਸੀਡੈਂਟ ਹੋ ਗਿਆ&comma; ਜਿਸ ਵਿਚ ਨੌਜਵਾਨ ਬੱਗਾ ਸਿੰਘ ਦੀ ਮੌਕੇ &&num;8216&semi;ਤੇ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਿਸਾਨ ਆਗੂ ਤਰਸੇਮ ਸਿੰਘ ਧਾਰੀਵਾਲ ਨੇ ਦੱਸਿਆ ਕਿ ਬੇਕਾਬੂ ਟਰੱਕ ਟਰੈਕਟਰ-ਟਰਾਲੀ ਵਿੱਚ ਵੱਜਣ ਨਾਲ ਇਹ ਐਕਸੀਡੈਂਟ ਹੋਇਆ&comma; ਜਿਸ ਕਾਰਨ ਟਰੈਕਟਰ &&num;8216&semi;ਤੇ ਸਵਾਰ ਬੱਗਾ ਸਿੰਘ ਦੀ ਟਰੱਕ ਹੇਠਾਂ ਆਉਣ ਕਾਰਨ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;