&NewLine;<p class&equals;"wp-block-paragraph"><strong>ਡੇਰਾ ਬਾਬਾ ਨਾਨਕ&sol;ਗੁਰਦਾਸਪੁਰ &vert;<&sol;strong> ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ &&num;8216&semi;ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕੈਬਨਿਟ ਮੰਤਰੀਆਂ ਤੇ ਹੋਰ ਪਤਵੰਤਿਆਂ ਦਾ ਜਥਾ ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਜਿਨ੍ਹਾਂ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ&comma; ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ&comma; ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ&comma; ਜਿਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ &&num;8216&semi;ਤੇ ਪਾਕਿਸਤਾਨ ਸਥਿਤ ਨਾਰੋਵਾਲ ਵਿਖੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੁਪਹਿਰ 1 ਵਜੇ ਸਰਹੱਦ ਪਾਰ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹ ਜਾਣ ਨੂੰ ਇਤਿਹਾਸਕ ਪਲ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਬਹੁਤ ਖੁਸ਼ਨੁਮਾ ਮੌਕਾ ਹੈ ਕਿਉਂ ਜੋ ਇਹ ਲਾਂਘਾ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਸਹੂਲਤ ਪ੍ਰਦਾਨ ਕਰਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸਿੱਖ ਸੰਗਤ ਵੱਲੋਂ ਲੰਮੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਪੂਰੀਆਂ ਹੋਈਆਂ ਹਨ ਅਤੇ ਹੁਣ ਉਹ ਬਿਨਾਂ ਕਿਸੇ ਰੁਕਾਵਟ ਤੋਂ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਦੇ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਲਾਂਘਾ ਮੁੜ ਖੁੱਲ੍ਹਣ ਨਾਲ ਭਾਰਤੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਲਈ ਮਹਿਜ਼ ਪਰਮਿਟ ਹਾਸਲ ਕਰਨ ਨਾਲ ਵੀਜ਼ਾ-ਮੁਕਤ ਜਾਣ ਦੀ ਸਹੂਲਤ ਮਿਲੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਹ ਆਪਣੇ-ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਜਥੇ ਦੇ ਰੂਪ ਵਿੱਚ ਜਾ ਰਹੀ ਸੰਗਤ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ ਕਿਉਂਕਿ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਕਰਨ ਦੀ ਮੰਗ ਸੱਤ ਦਹਾਕਿਆਂ ਦੇ ਲੰਮੇ ਸਮੇਂ ਬਾਅਦ ਪੂਰੀ ਹੋਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਦੋਵਾਂ ਪਾਸਿਆਂ ਦੀ ਖੁਸ਼ਹਾਲੀ&comma; ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਨਗੇ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਹਲੀਮੀ&comma; ਏਕਤਾ&comma; ਸ਼ਾਂਤੀ ਅਤੇ ਭਲਾਈ ਦਾ ਮਾਰਗ ਦਿਖਾਇਆ ਹੈ। ਉਨ੍ਹਾਂ ਨੇ ਉਮੀਦ ਜ਼ਾਹਿਰ ਕੀਤੀ ਕਿ ਇਹ ਲਾਂਘਾ ਸਾਡੇ ਗੁਰੂ ਸਾਹਿਬ ਜੀ ਦੇ ਮਹਾਨ ਫਲਸਫੇ ਨੂੰ ਅਮਲੀਜਾਮਾ ਪਹਿਨਾਉਣ ਲਈ ਅਹਿਮ ਸਾਬਿਤ ਹੋਵੇਗਾ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Punjabi-Bulletin-Video-Promotion&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Punjabi-Bulletin-Video-Promotion&period;jpg" class&equals;"wp-image-23246"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;