&NewLine;<p class&equals;"wp-block-paragraph"><strong>ਮੋਹਾਲੀ <&sol;strong>&vert; ਮੋਹਾਲੀ ਵਿਜੀਲੈਂਸ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ &lpar;ਐਲੀਮੈਂਟਰੀ&rpar; ਦਫ਼ਤਰ ਦੇ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਜੀਲੈਂਸ ਦੇ ਡੀਐੱਸਪੀ ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਪੀੜਤ ਈਟੀਟੀ ਅਧਿਆਪਕ ਕਰਮਜੀਤ ਸਿੰਘ ਵਾਸੀ ਫੇਜ਼-11 ਮੋਹਾਲੀ ਦੀ ਸ਼ਿਕਾਇਤ ’ਤੇ ਕੀਤੀ ਗਈ । ਆਰੋਪੀ ਖ਼ਿਲਾਫ਼ ਵਿਜੀਲੈਂਸ ਥਾਣਾ ਮੋਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਆਰੋਪੀ ਕਾਫ਼ੀ ਸਮੇਂ ਤੋਂ ਈਟੀਟੀ ਅਧਿਆਪਕ ਨੂੰ ਉਸ ਦੀ ਤਨਖ਼ਾਹ ਦੀ ਬਕਾਇਆ ਰਾਸ਼ੀ ਦੇਣ ਤੋਂ ਆਨਾਕਾਨੀ ਕਰ ਰਿਹਾ ਸੀ ਅਤੇ ਰਿਸ਼ਵਤ ਮੰਗੀ ਜਾ ਰਹੀ ਸੀ&comma; ਜਿਸ ਤੋਂ ਦੁਖੀ ਹੋ ਕੇ ਕਰਮਜੀਤ ਸਿੰਘ ਨੇ ਵਿਜੀਲੈਂਸ ਕੋਲ ਸ਼ਿਕਾਇਤ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਐੱਸਪੀ ਨੇ ਦੱਸਿਆ ਕਿ ਈਟੀਟੀ ਅਧਿਆਪਕ ਕਰਮਜੀਤ ਸਿੰਘ ਖ਼ਿਲਾਫ਼ 23 ਨਵੰਬਰ 2015 ਨੂੰ ਮਟੌਰ ਥਾਣੇ ਵਿੱਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਸਿੱਖਿਆ ਵਿਭਾਗ ਨੇ ਉਸ ਨੂੰ ਮੁਅੱਤਲ ਕਰ ਦਿੱਤਾ ਸੀ ਪਰ 14 ਨਵੰਬਰ 2019 ਨੂੰ ਉਹ ਉਕਤ ਮੁਕੱਦਮੇ ’ਚੋਂ ਬਰੀ ਹੋ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਭਾਗ ਨੇ ਪੈਂਡਿੰਗ ਇਨਕੁਆਰੀ ਬਹਾਲ ਕਰਕੇ ਕਰਮਜੀਤ ਸਿੰਘ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਕਰਾਲਾ &lpar;ਮੋਹਾਲੀ&rpar; ਵਿੱਚ ਤਾਇਨਾਤ ਕਰ ਦਿੱਤਾ। ਹਾਲਾਂਕਿ ਮੁਅੱਤਲੀ ਸਮੇਂ ਕਰੀਬ 2 ਸਾਲ ਉਸ ਨੂੰ ਮੁਅੱਤਲੀ ਭੱਤਾ ਮਿਲਦਾ ਰਿਹਾ ਪਰ ਬਾਅਦ ਵਿੱਚ ਅਚਾਨਕ ਉਸ ਦੇ ਖਾਤੇ ਵਿੱਚ ਪੈਸੇ ਆਉਣੇ ਬੰਦ ਹੋ ਗਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬਹਾਲ ਹੋਣ ਉਪਰੰਤ ਕਰਮਜੀਤ ਨੂੰ ਬਣਦੀ ਤਨਖ਼ਾਹ ਮਿਲਣੀ ਤਾਂ ਸ਼ੁਰੂ ਹੋ ਗਈ ਪਰ ਮੁਅੱਤਲੀ ਸਮੇਂ ਦੀ ਰਹਿੰਦੀ ਤਨਖ਼ਾਹ ਦਾ ਬਕਾਇਆ ਹੁਣ ਤੱਕ ਨਹੀਂ ਦਿੱਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਕਰਮਜੀਤ ਸਿੰਘ ਕਈ ਵਾਰ ਪ੍ਰਿਤਪਾਲ ਸਿੰਘ ਨੂੰ ਦਫ਼ਤਰ ਜਾ ਕੇ ਮਿਲਦਾ ਰਿਹਾ ਅਤੇ ਤਨਖ਼ਾਹ ਦੀ ਬਕਾਇਆ ਰਾਸ਼ੀ ਰਿਲੀਜ਼ ਕਰਨ ਦੀ ਮੰਗ ਕੀਤੀ ਗਈ। ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਦੇ ਤਰਲੇ ਕਰਨ ’ਤੇ ਉਸ ਨੇ ਈਟੀਟੀ ਅਧਿਆਪਕ ਤੋਂ ਰਿਸ਼ਵਤ ਦੇ ਰੂਪ ਵਿੱਚ 40 ਫੀਸਦੀ ਹਿੱਸਾ ਮੰਗਣਾ ਸ਼ੁਰੂ ਕਰ ਦਿੱਤਾ ਤੇ ਉਹ 35 ਫੀਸਦੀ ਹਿੱਸਾ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Sponsored<&sol;strong> &colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; www&period;BagMinister&period;com&rpar; <&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ<&sol;strong> &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;