&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong> ਨਾਬਾਲਗ ਥਾਰ ਡਰਾਈਵਰ ਨੇ ਸਾਢੇ 9 ਸਾਲ ਦੇ ਬੱਚੇ &&num;8216&semi;ਤੇ ਚੜ੍ਹਾ ਦਿੱਤਾ। ਬੱਚੇ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ &lpar;ਡੀਐਮਸੀਐਚ&rpar; ਵਿੱਚ ਦਾਖਲ ਕਰਵਾਇਆ ਗਿਆ ਸੀ। ਬੱਚੇ ਦੀਆਂ ਪਸਲੀਆਂ ਟੁੱਟ ਗਈਆਂ। ਮੋਤੀ ਨਗਰ ਪੁਲੀਸ ਨੇ ਰਿਸ਼ਿਤ ਮਦਾਨ ਵਾਸੀ ਸੈਕਟਰ 39&comma; ਚੰਡੀਗੜ੍ਹ ਰੋਡ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਹ ਸਾਰੀ ਘਟਨਾ ਗਲੀ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਹੌਜ਼ਰੀ ਮਾਲਕ ਮੁਕੇਸ਼ ਕੁਮਾਰ ਗੋਇਲ ਦੇ ਬਿਆਨਾਂ ’ਤੇ ਕੇਸ ਦਰਜ ਕੀਤਾ ਗਿਆ ਹੈ। ਗੋਇਲ ਨੇ ਦੱਸਿਆ ਕਿ ਉਸ ਦਾ ਸਾਢੇ 9 ਸਾਲਾ ਪੁੱਤਰ ਕੁਸ਼ ਗੋਇਲ ਗਲੀ ਵਿੱਚ ਖੇਡ ਰਿਹਾ ਸੀ ਤਾਂ ਮੁਲਜ਼ਮ ਮਹਿੰਦਰਾ ਥਾਰ ਲੈ ਕੇ ਆਇਆ। ਮੁਲਜ਼ਮ ਨੇ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਕੇ ਕੁਸ਼ ਗੋਇਲ ਨੂੰ ਟੱਕਰ ਮਾਰ ਦਿੱਤੀ। ਉਸ ਦੇ ਗੁਆਂਢੀ ਗੁਰਮਿੰਦਰ ਸਿੰਘ ਨੇ ਬੱਚੇ ਨੂੰ ਬਚਾਇਆ ਅਤੇ ਹਸਪਤਾਲ ਪਹੁੰਚਾਇਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਥਾਰ ਦਾ ਡਰਾਈਵਰ ਨਾਬਾਲਗ ਹੈ। ਬੱਚੇ ਦੀਆਂ ਪਸਲੀਆਂ ਟੁੱਟਣ ਦੇ ਨਾਲ-ਨਾਲ ਉਸ ਦੇ ਚਿਹਰੇ &&num;8216&semi;ਤੇ ਵੀ ਸੱਟ ਲੱਗੀ ਹੈ। ਪੀੜਤਾਂ ਨੇ ਦੱਸਿਆ ਕਿ ਪੁਲੀਸ ਮੁਲਜ਼ਮ ਨਾਬਾਲਗ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਅਜਮੇਰ ਸਿੰਘ ਨੇ ਦੱਸਿਆ ਕਿ ਰਿਸ਼ਤੇਦਾਰਾਂ ਨੇ ਘਟਨਾ ਸਬੰਧੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਹੈ। ਸ਼ਿਕਾਇਤ ਮਿਲਣ ਦੇ ਤੁਰੰਤ ਬਾਅਦ ਪੁਲਿਸ ਨੇ ਦੋਸ਼ੀ ਦੇ ਖਿਲਾਫ ਆਈਪੀਸੀ ਦੀ ਧਾਰਾ 279&comma; 337 ਅਤੇ 338 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;