&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar;<&sol;strong> &vert; ਮੁਹੱਲਾ ਮੁਰਾਦਪੁਰਾ ’ਚ ਉਸ ਸਮੇਂ ਸਨਸਨੀ ਫੈਲ ਗਈ&comma; ਜਦੋਂ ਇਕ ਕਲਯੁਗੀ ਪਿਓ ਵੱਲੋਂ ਆਪਣੀ 5 ਮਹੀਨੇ ਦੀ ਬੱਚੀ ਨੂੰ ਜ਼ਮੀਨ ’ਤੇ ਪਟਕ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਮਾਸੂਮ ਬੱਚੀ ਦੀ ਪਛਾਣ ਸੋਰਬੀ ਵਜੋਂ ਹੋਈ ਹੈ&comma; ਜਿਸ ਦੀ ਲਾਸ਼ ਨੂੰ ਪੁਲਿਸ ਨੇ ਆਪਣੇ ਕਬਜ਼ੇ ’ਚ ਲੈ ਲਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮਾਮਲੇ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਮੁਲਜ਼ਮ ਪਿਤਾ ਅਬਦੁਲ ਨਾਥ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਮੁਰਾਦਪੁਰਾ ਨਿਵਾਸੀ ਮੁੱਖੋਂ ਆਪਣੀ 5 ਮਹੀਨੇ ਦੀ ਬੱਚੀ ਸੋਰਬੀ ਨਾਲ ਪੇਕੇ ਘਰ ਰਹਿ ਰਹੀ ਸੀ&comma; ਜਿੱਥੇ ਉਸ ਦੇ ਪਤੀ ਨੇ ਸੋਰਭੀ ਨੂੰ ਜ਼ਮੀਨ ’ਤੇ ਜ਼ੋਰ ਨਾਲ ਪਟਕਦੇ ਹੋਏ ਉਸਦਾ ਕਤਲ ਕਰ ਦਿੱਤਾ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>ਵੇਖੋ ਵੀਡੀਓ<&sol;strong><&sol;h2>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"jDyC7M9J36g" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;