&NewLine;<p class&equals;"wp-block-paragraph"><strong>ਚੰਡੀਗੜ&sol;ਮੋਗਾ<&sol;strong> &vert; ਖਾਲਿਸਤਾਨ ਟਾਈਗਰ ਫੋਰਸ &lpar;ਕੇ&period;ਟੀ&period;ਐਫ&period;&rpar; ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਤੋਂ ਬਾਅਦ ਉਨਾਂ ਦੇ ਤੀਜੇ ਸਾਥੀ ਕਮਲਜੀਤ ਸ਼ਰਮਾ ਉਰਫ਼ ਕਮਲ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਕਮਲਜੀਤ ਡੇਰਾ ਪ੍ਰੇਮੀ ਦੇ ਕਤਲ&comma; ਕੇ&period;ਟੀ&period;ਐਫ&period; ਮੁਖੀ ਹਰਦੀਪ ਨਿੱਝਰ ਦੇ ਪਿੰਡ ਵਿੱਚ ਪੁਜਾਰੀ &&num;8216&semi;ਤੇ ਗੋਲੀਬਾਰੀ&comma; ਸੁੱਖਾ ਲੰਮਾ ਕਤਲ ਕੇਸ ਅਤੇ ਮੋਗਾ ਦੇ ਸੁਪਰਸਾਈਨ ਕਤਲ ਕੇਸ ਵਿੱਚ ਸ਼ਾਮਿਲ ਮੁੱਖ ਸੂਟਰਾਂ ਵਿੱਚੋਂ ਇੱਕ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਕਮਲ ਜੋ ਕਿ ਮੋਗਾ ਦੇ ਪਿੰਡ ਡਾਲਾ ਦਾ ਵਸਨੀਕ ਹੈ&comma; ਨੂੰ ਮੋਗਾ ਪੁਲਿਸ ਨੇ ਮੋਗਾ ਦੇ ਨੱਥੂਵਾਲਾ ਜਦੀਦ ਦੇ ਕੋਲੋਂ ਗ੍ਰਿਫਤਾਰ ਕੀਤਾ ਹੈ ਅਤੇ ਉਸ ਕੋਲੋਂ ਚਾਰ &period;315 ਬੋਰ ਪਿਸਤੌਲਾਂ ਨਾਲ 10 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਵੱਲੋਂ 22 ਮਈ ਨੂੰ ਕਮਲ ਦੇ ਦੋ ਸਾਥੀ ਲਵਪ੍ਰੀਤ ਸਿੰਘ ਉਰਫ਼ ਰਵੀ ਅਤੇ ਰਾਮ ਸਿੰਘ ਉਰਫ਼ ਸੋਨੂੰ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਹ ਤਿੰਨੋਂ ਮੁਲਜ਼ਮ ਕੇ&period;ਟੀ&period;ਐਫ&period; ਦੇ ਕਨੇਡਾ ਅਧਾਰਤ ਮੁਖੀ ਹਰਦੀਪ ਸਿੰਘ ਨਿੱਜਰ&comma; ਜਿਸ ਨੂੰ ਸਰਕਾਰ ਦੁਆਰਾ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ &lpar;ਯੂ&period;ਏ&period;ਪੀ&period;ਏ&period;&rpar; ਤਹਿਤ ਅੱਤਵਾਦੀ ਘੋਸ਼ਿਤ ਕੀਤਾ ਗਿਆ ਸੀ&comma; ਦੇ ਦਿਸਾ ਨਿਰਦੇਸਾਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਜੀਪੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਨਾਂ ਦੇ ਤਿੰਨ ਹੋਰ ਕੇ&period;ਟੀ&period;ਐਫ&period; ਦੇ ਸਹਿ-ਸਾਜਸਿਕਰਤਾ&sol;ਮਾਸਟਰ ਮਾਈਡਾਂ ਦੀ ਪਛਾਣ ਅਰਸਦੀਪ&comma; ਰਮਨਦੀਪ ਅਤੇ ਚਰਨਜੀਤ ਉਰਫ ਰਿੰਕੂ ਬਿਹਲਾ ਵਜੋਂ ਕੀਤੀ ਗਈ ਹੈ&comma; ਜੋ ਸਰੀ &lpar;ਬੀਸੀ&rpar; ਕੈਨੇਡਾ ਵਿੱਚ ਛੁਪੇ ਹੋਏ ਹਨ ਅਤੇ ਮੁਕੱਦਮੇ ਅਤੇ ਅਪਰਾਧਿਕ ਕਾਰਵਾਈ ਲਈ ਪੰਜਾਬ ਪੁਲਿਸ ਉਨਾਂ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਕਮਲ ਤੋਂ ਇੱਕ ਮਹਿੰਦਰਾ ਬਲੈਰੋ ਵੀ ਬਰਾਮਦ ਕੀਤੀ ਹੈ&comma; ਜਿਸ ਦੀ ਵਰਤੋਂ ਉਹ ਜਾਅਲੀ ਰਜਿਸਟ੍ਰੇਸ਼ਨ ਨੰਬਰ ਸੀਐਚ 01 ਏਐਫ 601 ਲਗਾ ਕੇ ਕਰ ਰਿਹਾ ਸੀ। ਇਸ ਤੋਂ ਇਲਾਵਾ&comma; ਕਮਲ ਕੋਲੋਂ ਤਿੰਨ ਮੋਟਰਸਾਈਕਲਾਂ ਜਿਹਨਾਂ ਵਿੱਚ ਹੀਰੋ ਸਪਲੈਂਡਰ &lpar;ਪੀਬੀ 05 ਏਜੇ 5965&rpar;&comma; ਬਜਾਜ ਪਲਸਰ &lpar;ਪੀਬੀ 10 ਐੱਫਵਾਈ 4357&rpar; ਅਤੇ ਬਜਾਜ ਸੀਟੀ 100 &lpar;ਪੀਬੀ 29 ਏਬੀ 2642&rpar; ਵੀ ਬਰਾਮਦ ਕੀਤੀਆਂ ਗਈਆਂ ਹਨ&comma; ਜਿਹਨਾਂ ਨੂੰ ਭਗਤਾ ਭਾਈਕਾ ਵਿਖੇ ਡੇਰਾ ਪ੍ਰੇਮੀ ਦੇ ਕਤਲ&comma; ਫਿਲੌਰ ਵਿੱਚ ਪੁਜਾਰੀ &&num;8216&semi;ਤੇ ਗੋਲੀਬਾਰੀ ਅਤੇ ਸੁਪਰਸਾਈਨ ਕਤਲ ਵਿੱਚ ਵਰਤਿਆ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਸਐਸਪੀ ਮੋਗਾ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕਮਲ ਨੂੰ ਇਹਨਾਂ ਵਰਦਾਤਾਂ ਨੂੰ ਅੰਜ਼ਾਮ ਦੇਣ ਲਈ ਹਵਾਲਾ ਅਤੇ ਵੈਸਟਰਨ ਯੂਨੀਅਨ ਰਾਹੀਂ ਆਪਣੇ ਕੈਨੇਡਾ ਅਧਾਰਤ ਸਾਥੀਆਂ ਵੱਲੋਂ ਵੱਡੀ ਗਿਣਤੀ ਵਿੱਚ ਪੈਸਾ ਭੇਜਿਆ ਜਾ ਰਿਹਾ ਸੀ। ਕਮਲ ਨੇ ਖੁਲਾਸਾ ਕੀਤਾ ਕਿ ਨਿੱਜਰ ਅਤੇ ਉਸ ਦੇ ਕੈਨੇਡਾ ਦੇ ਤਿੰਨ ਹੋਰ ਸਹਿਯੋਗੀਆਂ ਨੇ ਉਹਨਾ ਨੂੰ ਭਰੋਸਾ ਦਿੱਤਾ ਸੀ ਕਿ ਜੇਕਰ ਉਹ ਅਪਰਾਧ ਕਰਦੇ ਸਮੇਂ ਫੜੇ ਵੀ ਜਾਂਦੇ ਹਨ ਤਾਂ ਉਹਨਾਂ ਦਾ ਕੇਸ ਨਾਮੀ ਵਕੀਲਾਂ ਨੂੰ ਕੇਸ ਨੂੰ ਸੌਂਪਿਆ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਸ&period;ਐਸ&period;ਪੀ&period; ਨੇ ਦੱਸਿਆ ਕਿ ਮੁਲਜਮ ਦੇ ਸਾਥੀ ਲਵਪ੍ਰੀਤ ਸਿੰਘ ਉਰਫ਼ ਰਵੀ ਵੱਲੋਂ ਖੁਲਾਸਾ ਕਰਨ &&num;8216&semi;ਤੇ ਮੋਗਾ ਪੁਲਿਸ ਵੱਲੋਂ ਮੋਗਾ ਵਿਖੇ ਸੁਪਰਸਾਈਨ ਕੱਪੜੇ ਦੇ ਮਾਲਕ ਦੀ ਹੱਤਿਆ ਵਿੱਚ ਵਰਤੀ ਗਈ 0&period;32 ਬੋਰ ਦੀ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ।<br>ਜ਼ਿਕਰਯੋਗ ਹੈ ਕਿ ਇਸ ਮੋਡੀਊਲ ਤੋਂ ਹੁਣ ਤੱਕ ਕੁੱਲ ਪੰਜ &period;32 ਬੋਰ ਪਿਸਤੌਲਾਂ&comma; ਸੱਤ &period;315 ਬੋਰ ਪਿਸਤੌਲਾਂ ਅਤੇ ਇੱਕ &period;12 ਬੋਰ ਦੇਸੀ ਪਿਸਤੌਲ ਬਰਾਮਦ ਕੀਤੇ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong> <strong> ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;