&NewLine;<p class&equals;"wp-block-paragraph"><strong>ਮੁੰਬਈ &vert;<&sol;strong> ਖੇਤੀ ਕਾਨੂੰਨਾਂ ਦੀ ਵਾਪਸੀ &&num;8216&semi;ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਨੂੰ ਸ਼ਰਮਨਾਕ ਦੱਸਦਿਆਂ ਬਾਲੀਵੁੱਡ ਅਭਿਨੇਤਰੀ ਤੇ ਭਾਜਪਾ ਸਮਰਥਕ ਕੰਗਨਾ ਰਣੌਤ ਨੇ ਵਿਵਾਦਤ ਬਿਆਨ ਦਿੱਤਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਭੜਕੀ ਕੰਗਨਾ ਨੇ ਭਾਰਤ ਨੂੰ &&num;8216&semi;ਜੇਹਾਦੀ ਰਾਸ਼ਟਰ&&num;8217&semi; ਦੱਸਿਆ। ਪੀਐੱਮ ਮੋਦੀ ਨੇ ਆਪਣੇ ਸੰਬੋਧਨ &&num;8216&semi;ਚ ਅੱਜ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਕੀ ਕਿਹਾ ਕੰਗਨਾ ਰਣੌਤ ਨੇ&quest;<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਕੰਗਨਾ ਦਾ ਟਵਿੱਟਰ ਅਕਾਊਂਟ ਤਾਂ ਸਸਪੈਂਡ ਹੈ ਪਰ ਇੰਸਟਾਗ੍ਰਾਮ ਸਟੋਰੀਜ਼ ਅਪਲੋਡ ਕਰ ਕੇ ਲਗਾਤਾਰ ਵਿਵਾਦਤ ਬਿਆਨ ਦੇ ਰਹੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਕੰਗਨਾ ਨੇ ਇੰਸਟਾ ਸਟੋਰੀ &&num;8216&semi;ਚ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਦੁਖਦ ਤੇ ਸ਼ਰਮਨਾਕ ਦੱਸਦਿਆਂ ਲਿਖਿਆ&comma; &&num;8220&semi;ਜੇਕਰ ਸੰਸਦ &&num;8216&semi;ਚ ਚੁਣੀ ਹੋਈ ਸਰਕਾਰ ਦੇ ਬਦਲੇ ਸੜਕਾਂ &&num;8216&semi;ਤੇ ਬੈਠੇ ਲੋਕਾਂ ਨੇ ਕਾਨੂੰਨ ਬਣਾਉਣੇ ਸ਼ੁਰੂ ਕਰ ਦਿੱਤੇ ਤਾਂ ਇਹ ਇਕ ਜੇਹਾਦੀ ਰਾਸ਼ਟਰ ਹੈ। ਉਨ੍ਹਾਂ ਸਾਰਿਆਂ ਨੂੰ ਵਧਾਈ ਜੋ ਅਜਿਹਾ ਚਾਹੁੰਦੇ ਸੀ।&&num;8221&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h3 class&equals;"wp-block-heading"><strong>PM ਮੋਦੀ ਨੇ ਕੀ ਕਿਹਾ&quest;<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਸੰਬੋਧਨ &&num;8216&semi;ਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਕਿ ਅੱਜ ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਮਕਸਦ ਇਹ ਸੀ ਕਿ ਦੇਸ਼ ਦੇ ਕਿਸਾਨਾਂ ਨੂੰ ਖਾਸ ਕਰਕੇ ਛੋਟੇ ਕਿਸਾਨਾਂ ਨੂੰ ਹੋਰ ਤਾਕਤ ਮਿਲੇ&comma; ਉਨ੍ਹਾਂ ਨੂੰ ਆਪਣੀ ਉਪਜ ਦੀ ਸਹੀ ਕੀਮਤ ਤੇ ਵੇਚਣ ਲਈ ਵੱਧ ਤੋਂ ਵੱਧ ਮੌਕੇ ਮਿਲਣ। <&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਕੀਤਾ ਹੈ। ਕਾਫੀ ਸਮੇਂ ਤੋਂ ਦੇਸ਼ ਦੇ ਕਿਸਾਨ&comma; ਦੇਸ਼ ਦੇ ਖੇਤੀ ਮਾਹਿਰ ਤੇ ਕਿਸਾਨ ਸੰਗਠਨ ਲਗਾਤਾਰ ਇਹ ਮੰਗ ਕਰ ਰਹੇ ਸਨ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Punjabi-Bulletin-Video-Promotion&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Punjabi-Bulletin-Video-Promotion&period;jpg" class&equals;"wp-image-23246"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;