&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਇਨ੍ਹਾਂ ਖੇਤਾਂ ਕਾਨੂੰਨਾਂ ਖਿਲਾਫ ਦੇਸ਼ &&num;8216&semi;ਚ ਥਾਂ-ਥਾਂ ਪਿਛਲੇ ਇਕ ਸਾਲ ਤੋਂ ਵਿਰੋਧ ਪ੍ਰਦਰਸ਼ਨ ਹੋ ਰਹੇ ਸਨ। ਪੀਐੱਮ ਮੋਦੀ ਦੇ ਇਸ ਅਚਾਨਕ ਐਲਾਨ ਨੇ ਦੇਸ਼ ਵਾਸੀਆਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਦੌਰਾਨ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਵੀ ਆਉਣੀਆਂ ਸ਼ੁਰੂ ਹੋ ਗਈਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਇਕ ਅਜਿਹਾ ਮੁੱਦਾ ਸੀ&comma; ਜਿਸ &&num;8216&semi;ਤੇ ਕਈ ਬਾਲੀਵੁੱਡ ਹਸਤੀਆਂ ਵੀ ਸੋਸ਼ਲ ਮੀਡੀਆ ਰਾਹੀਂ ਲਗਾਤਾਰ ਆਪਣੀ ਰਾਇ ਜ਼ਾਹਿਰ ਕਰ ਰਹੀਆਂ ਸਨ। ਕੁਝ ਲੋਕ ਇਸ ਦੇ ਹੱਕ &&num;8216&semi;ਚ ਜਾਂ ਵਿਰੋਧ &&num;8216&semi;ਚ ਬੋਲ ਰਹੇ ਸਨ। ਖੇਤੀ ਕਾਨੂੰਨ ਵਾਪਸ ਕਰਨ ਦੇ ਫੈਸਲੇ ਦੀ ਕੁਝ ਮਸ਼ਹੂਰ ਹਸਤੀਆਂ ਨੇ ਆਲੋਚਨਾ ਕੀਤੀ ਹੈ ਤਾਂ ਕੁਝ ਇਸ ਦਾ ਸਵਾਗਤ ਕਰ ਰਹੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਦਾਕਾਰਾ ਕੰਗਨਾ ਰਣੌਤ ਨੇ ਜਿਥੇ ਇਸ ਨੂੰ ਦੁਖਦ ਤੇ ਸ਼ਰਮਨਾਕ ਦੱਸਿਆ&comma; ਉਥੇ ਅਦਾਕਾਰ ਸੋਨੂੰ ਸੂਦ ਨੇ ਖੇਤੀ ਕਾਨੂੰਨਾਂ ਦੀ ਵਾਪਸੀ &&num;8216&semi;ਤੇ ਖੁਸ਼ੀ ਜ਼ਾਹਿਰ ਕਰਦਿਆਂ ਪੀਐੱਮ ਮੋਦੀ ਦਾ ਧੰਨਵਾਦ ਕੀਤਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਸੋਨੂੰ ਨੇ ਲਿਖਿਆ&comma; &&num;8221&semi;ਕਿਸਾਨ ਆਪਣੇ ਖੇਤਾਂ ਵਿੱਚ ਵਾਪਸ ਆਉਣਗੇ। ਦੇਸ਼ ਦੇ ਖੇਤ ਫਿਰ ਲਹਿਰਾਉਣਗੇ। ਧੰਨਵਾਦ ਨਰਿੰਦਰ ਮੋਦੀ ਜੀ।&&num;8221&semi;<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Punjabi-Bulletin-Video-Promotion&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Punjabi-Bulletin-Video-Promotion&period;jpg" class&equals;"wp-image-23246"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;