ਚੰਡੀਗੜ੍ਹ, 6 ਜਨਵਰੀ | ਬਾਲੀਵੁੱਡ ਅਦਾਕਾਰਾ ਤੇ ਹਿਮਾਚਲ ਦੇ ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਕਰੀਬ 3 ਮਹੀਨੇ ਪਹਿਲਾਂ ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ 17 ਜਨਵਰੀ ਨੂੰ ਰਿਲੀਜ਼ ਹੋਵੇਗੀ। ਕੰਗਨਾ ਨੇ ਫਿਲਮ ਦਾ ਟ੍ਰੇਲਰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸ਼ੇਅਰ ਕੀਤਾ ਹੈ। ਇਸ ਫਿਲਮ ਤੋਂ ਇਤਰਾਜ਼ਾਂ ਤੋਂ ਬਾਅਦ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਖਾਲਿਸਤਾਨ ਨਾਲ ਸਬੰਧਤ ਦ੍ਰਿਸ਼ ਹਟਾ ਦਿੱਤੇ ਗਏ ਹਨ।
ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਜਾਰੀ, 17 ਜਨਵਰੀ ਨੂੰ ਹੋਵੇਗੀ ਰਿਲੀਜ਼
Related Post