<p><strong>ਚੰਡੀਗੜ੍ਹ&comma; 6 ਜਨਵਰੀ &vert;<&sol;strong> ਬਾਲੀਵੁੱਡ ਅਦਾਕਾਰਾ ਤੇ ਹਿਮਾਚਲ ਦੇ ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਕਰੀਬ 3 ਮਹੀਨੇ ਪਹਿਲਾਂ ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ 17 ਜਨਵਰੀ ਨੂੰ ਰਿਲੀਜ਼ ਹੋਵੇਗੀ। ਕੰਗਨਾ ਨੇ ਫਿਲਮ ਦਾ ਟ੍ਰੇਲਰ ਸੋਸ਼ਲ ਮੀਡੀਆ ਪਲੇਟਫਾਰਮ X &&num;8216&semi;ਤੇ ਸ਼ੇਅਰ ਕੀਤਾ ਹੈ। ਇਸ ਫਿਲਮ ਤੋਂ ਇਤਰਾਜ਼ਾਂ ਤੋਂ ਬਾਅਦ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਖਾਲਿਸਤਾਨ ਨਾਲ ਸਬੰਧਤ ਦ੍ਰਿਸ਼ ਹਟਾ ਦਿੱਤੇ ਗਏ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;