ਕਪੂਰਥਲਾ | ਬੀਤੀ ਰਾਤ ਕਾਰ ਸਵਾਰ ਨੌਜਵਾਨ ਦੀ ਕੰਧ ‘ਚ ਟੱਕਰ ਨਾਲ ਮੌਤ ਹੋ ਗਈ। 22 ਸਾਲਾ ਮ੍ਰਿਤਕ ਨੌਜਵਾਨ ਰਾਗਵ ਬਹਿਲ ਪੁੱਤਰ ਮਨੋਜ ਬਹਿਲ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਹਾਦਸੇ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਘਟਨਾ ਦਾ ਦ੍ਰਿਸ਼ ਬਹੁਤ ਭਿਆਨਕ ਦੱਸਿਆ ਜਾ ਰਿਹਾ ਹੈ।
ਕਪੂਰਥਲਾ : ਮਾਪਿਆਂ ਦੇ ਇਕਲੌਤੇ ਸਹਾਰੇ 22 ਸਾਲਾ ਨੌਜਵਾਨ ਦੀ ਕੰਧ ‘ਚ ਵੱਜੀ ਕਾਰ, ਮੌਤ
- ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੇ ਹਰ…
- ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ ਹਲਕੇ ਨੂੰ ਸਬ-ਡਵੀਜ਼ਨ…
- ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ
ਨਿਮਰਤਾ ਅਤੇ ਸ਼ਰਧਾ ਦੀ ਭਾਵਨਾ ਨਾਲ, ਪੰਜਾਬ ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੇ ਸੋਮਵਾਰ ਨੂੰ…
- ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼
ਪੰਜਾਬ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਮੁੱਖ…
- ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਬੇਅਦਬੀ ਵਿਰੋਧੀ ਐਕਟ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ
ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਨਵਾਂ ਸੁਲਤਾਨਵਿੰਡ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ; ਪਾਰਦਰਸ਼ੀ ਪ੍ਰਕਿਰਿਆ ਸਦਕਾ 11.52 ਕਰੋੜ ਰੁਪਏ ਦੀ ਬੱਚਤ ਹੋਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਨਿਵਾਸੀਆਂ ਨੂੰ…
- ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ
ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ…
- ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ…
- ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ
ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਲਈ…