<p><strong>ਕਪੂਰਥਲਾ&comma; 7 ਨਵੰਬਰ &vert;<&sol;strong> ਕਪੂਰਥਲਾ ਸ਼ਹਿਰ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ। ਇਥੇ ਰੇਲ ਕੋਚ ਫੈਕਟਰੀ ਦੇ ਗੇਟ ਨੰਬਰ 3 ਨੇੜੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਬਣਾਈਆਂ ਝੁੱਗੀਆਂ ਵਿੱਚ ਭਿਆਨਕ ਅੱਗ ਲੱਗ ਗਈ&comma; ਜਿਸ ਨੇ ਭਿਆਨਕ ਰੂਪ ਧਾਰਨ ਕਰ ਲਿਆ। ਜਿਸ ਕਾਰਨ ਕਰੀਬ 90 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ।<&sol;p>&NewLine;<p>ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ &&num;8216&semi;ਤੇ ਪਹੁੰਚ ਗਈਆਂ ਹਨ ਅਤੇ ਅੱਗ &&num;8216&semi;ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਅੱਗ ਲੱਗਣ ਦਾ ਕਾਰਨ ਗੈਸ ਸਿਲੰਡਰ ਦੱਸਿਆ ਜਾ ਰਿਹਾ ਹੈ। ਇੱਕ ਦੁਕਾਨ ਦੇ ਅੰਦਰ ਗੈਸ ਸਿਲੰਡਰ ਵਿੱਚ ਲੀਕੇਜ ਹੋਣ ਕਾਰਨ ਅੱਗ ਝੁੱਗੀਆਂ ਵਿੱਚ ਫੈਲ ਗਈ ਪਰ ਖੁਸ਼ਕਿਸਮਤੀ ਨਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;