&NewLine;<p class&equals;"wp-block-paragraph"><strong>ਨਡਾਲਾ&sol;ਕਪੂਰਥਲਾ&comma; 20 ਅਕਤੂਬਰ &vert; <&sol;strong>ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਖੱਸਣ ਵਿਖੇ ਸ਼ੁੱਕਰਵਾਰ ਨੂੰ ਖੇਤਾਂ &&num;8216&semi;ਚ ਟਰੈਕਟਰ &&num;8216&semi;ਤੇ ਰੀਪਰ ਨਾਲ ਕੰਮ ਕਰ ਰਿਹਾ ਨੌਜਵਾਨ ਰੀਪਰ ਦੀ ਲਪੇਟ &&num;8216&semi;ਚ ਆ ਗਿਆ&comma; ਜਿਸ ਨਾਲ ਨੌਜਵਾਨ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਇਸ ਦੌਰਾਨ ਭੁਲੱਥ ਪੁਲਿਸ ਨੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਕਪੂਰਥਲਾ ਭੇਜ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਹਾਦਸੇ &&num;8216&semi;ਚ ਮਰੇ ਨੌਜਵਾਨ ਮਨਪ੍ਰੀਤ ਸਿੰਘ &lpar;33&rpar; ਪੁੱਤਰ ਸਵ&period; ਨੰਬਰਦਾਰ ਜੋਗਿੰਦਰ ਸਿੰਘ ਦੇ ਭਰਾ ਜਸਵੀਰ ਸਿੰਘ ਨੇ ਦੱਸਿਆ ਕਿ ਦੁਪਹਿਰ ਵੇਲੇ ਇਹ ਘਟਨਾ ਵਾਪਰੀ। ਉਨ੍ਹਾਂ ਦੱਸਿਆ ਕਿ ਟਰੈਕਟਰ ਚਲਾਉਂਦੇ ਸਮੇਂ ਉੱਪਰੋਂ ਡਿੱਗ ਕੇ ਉਹ ਰੀਪਰ &&num;8216&semi;ਚ ਆ ਗਿਆ। ਜਿਵੇਂ ਹੀ ਇਸ ਘਟਨਾ ਦੀ ਖਬਰ ਇਲਾਕੇ &&num;8216&semi;ਚ ਫੈਲੀ ਤਾਂ ਹਰ ਪਾਸੇ ਸੋਗ ਦਾ ਮਾਹੌਲ ਬਣ ਗਿਆ। <br><br>ਇਸ ਦੌਰਾਨ ਭੁਲੱਥ ਪੁਲਿਸ ਪ੍ਰਸ਼ਾਸਨ ਨੂੰ ਇਸ ਦੁਰਘਟਨਾ ਦਾ ਪਤਾ ਲੱਗਣ &&num;8216&semi;ਤੇ ਡੀਐਸਪੀ ਭੁਲੱਥ ਭਾਰਤ ਭੂਸ਼ਨ ਸੈਣੀ ਤੇ ਐਸਐਚਓ ਭੁਲੱਥ ਹਰਜਿੰਦਰ ਸਿੰਘ ਮੌਕੇ &&num;8216&semi;ਤੇ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ। ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਕਪੂਰਥਲਾ ਵਿਖੇ ਭੇਜ ਦਿੱਤਾ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;