<p><strong>ਕਪੂਰਥਲਾ&comma; 20 ਦਸੰਬਰ &vert; <&sol;strong>ਕਪੂਰਥਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪਿੰਡ ਸਿੱਧਵਾਂ ਦੋਨਾ ਵਿਚ ਮੰਦਿਰ ਦੀ ਮੁੱਖ ਸੇਵਾਦਾਰਨੀ ਦਾ ਉਸੇ ਪਿੰਡ ਦੇ ਹੀ ਨੌਜਵਾਨ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਨੌਜਵਾਨ ਸ਼ਰਾਬ ਪੀ ਕੇ ਮੰਦਰ ਆਉਂਦਾ ਸੀ। ਇਸ &OpenCurlyQuote;ਤੇ ਔਰਤ ਉਸ ਨੂੰ ਰੋਕਦੀ ਸੀ। ਇਸ ਕਾਰਨ ਨੌਜਵਾਨ ਨੇ ਉਸ ਦਾ ਕਤਲ ਕਰ ਦਿੱਤਾ।<&sol;p>&NewLine;<p>ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਥਾਣਾ ਸਦਰ ਦੀ ਐਸਐਚਓ ਸੋਨਮਦੀਪ ਕੌਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਔਰਤ ਦੀ ਪਛਾਣ ਸਰਿਤਾ ਦੇਵੀ 26 ਸਾਲ ਵਾਸੀ ਬਿਹਾਰ ਵਜੋਂ ਹੋਈ ਹੈ। ਮ੍ਰਿਤਕਾ ਦੇ ਪਤੀ ਰਾਕੇਸ਼ ਕੁਮਾਰ ਨੇ ਕਿਹਾ ਕਿ ਉਹ ਇਕ ਰੈਸਟੋਰੈਂਟ ਵਿਚ ਕੰਮ ਕਰਦਾ ਹੈ।<&sol;p>&NewLine;<p>ਉਸ ਨੂੰ ਸੂਚਨਾ ਦਿੱਤੀ ਕਿ ਉਸ ਦੀ ਪਤਨੀ ਸਰਿਤਾ ਦੇਵੀ ਮੰਦਿਰ ਵਿਚ ਸੇਵਾ ਕਰ ਰਹੀ ਹੈ। ਇਸ ਦੌਰਾਨ ਪਿੰਡ ਦੇ ਹੀ ਇਕ ਨੌਜਵਾਨ ਨੇ ਉਸ &OpenCurlyQuote;ਤੇ ਦਾਤਰ ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਉਸ ਨੂੰ ਪਿੰਡ ਵਾਲਿਆਂ ਦੀ ਮਦਦ ਨਾਲ ਕਪੂਰਥਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਿਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।<&sol;p>&NewLine;<p>ਰਾਕੇਸ਼ ਨੇ ਦੱਸਿਆ ਕਿ ਉਸ ਦੀ ਪਤਨੀ 5 ਸਾਲਾਂ ਤੋਂ ਸਿੱਧਵਾਂ ਦੋਨਾ ਦੇ ਮਾਤਾ ਸ਼੍ਰੀ ਸਲੋਨੀ ਦੇਵੀ ਮੰਦਿਰ ਵਿਚ ਮੁੱਖ ਸੇਵਾਦਾਰ ਵਜੋਂ ਕੰਮ ਕਰਦੀ ਸੀ। ਹਮਲਾ ਕਰਨ ਵਾਲਾ ਨੌਜਵਾਨ ਇਸੇ ਪਿੰਡ ਦਾ ਹੀ ਰਹਿਣ ਵਾਲਾ ਹੈ। ਉਕਤ ਨੌਜਵਾਨ ਅਕਸਰ ਸ਼ਰਾਬ ਪੀ ਕੇ ਮੰਦਿਰ ਆਉਂਦਾ ਸੀ ਅਤੇ ਉਸ ਦੀ ਪਤਨੀ ਉਸ ਨੂੰ ਹਮੇਸ਼ਾ ਸ਼ਰਾਬ ਪੀ ਕੇ ਮੰਦਿਰ ਆਉਣ ਤੋਂ ਰੋਕਦੀ ਸੀ। ਇਸੇ ਕਾਰਨ ਨੌਜਵਾਨ ਨੇ ਆਪਣੀ ਪਤਨੀ &OpenCurlyQuote;ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪਤਨੀ ਦਾ ਕਤਲ ਕਰਨ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;