&NewLine;<p class&equals;"wp-block-paragraph"><strong>ਕਪੂਰਥਲਾ &vert;<&sol;strong> ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਇੰਦਰ ਕੁਮਾਰ ਗੁਜਰਾਲ ਤਕਨੀਕੀ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਰੋਜ਼ਗਾਰ ਮੇਲੇ &&num;8216&semi;ਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ 150 ਕਰੋੜ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਭਾਰਤ ਰਤਨ ਬਾਬਾ ਸਾਹਿਬ ਡਾ&period; ਬੀ&period; ਆਰ&period; ਅੰਬੇਡਕਰ ਮਿਊਜ਼ੀਅਮ ਦਾ ਨੀਂਹ ਪੱਥਰ ਰੱਖਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਚਾਹੇ ਕੋਈ ਵੀ ਕਿਸੇ ਵੀ ਪਰਿਵਾਰ ਦਾ ਬੰਦਾ ਹੋਵੇ&comma; ਅੱਗੇ ਪਹੁੰਚ ਸਕਦਾ ਹੈ ਪਰ ਮਨ &&num;8216&semi;ਚ ਸੰਘਰਸ਼ ਤੇ ਦ੍ਰਿੜ੍ਹਤਾ ਹੋਈ ਚਾਹੀਦੀ ਹੈ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;DSC00893-1-1024x421&period;jpg" alt&equals;"" data-id&equals;"21222" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;DSC00893-1&period;jpg" data-link&equals;"https&colon;&sol;&sol;punjabibulletin&period;in&sol;kapurthala-after-laying-the-foundation-stone-of-the-museum-dedicated-to-bhim-rao-ambedkar-the-chief-minister-said-struggle-and-determination-are-needed-to-reach-the-destination&sol;dsc00893-1&sol;" class&equals;"wp-image-21222"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਜ਼ਿੰਦਗੀ &&num;8216&semi;ਚ ਅੱਗੇ ਵਧਣ ਲਈ ਹਮੇਸ਼ਾ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ। ਹਾਲਾਤ ਜਿੱਦਾਂ ਦੇ ਮਰਜ਼ੀ ਹੋਣ&comma; ਬਸ ਇਕ ਟੀਚਾ ਬਣਾ ਕੇ ਅੱਗੇ ਵਧਣਾ ਪੈਂਦਾ ਹੈ ਤੇ ਅੱਗੇ ਵਧਣ ਲਈ ਹੌਸਲਾ ਰੱਖਣਾ ਪੈਂਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਮੇਰੇ ਪਿਤਾ ਤੇ ਦਾਦਾ ਜੀ ਸਿਆਸਤ &&num;8216&semi;ਚ ਨਹੀਂ ਸਨ ਤੇ ਜੇਕਰ ਮੇਰੇ ਵਰਗਾ ਬੰਦਾ ਮੁੱਖ ਮੰਤਰੀ ਬਣ ਸਕਦਾ ਹੈ ਤਾਂ ਤੁਸੀਂ ਵੀ ਅੱਗੇ ਵਧ ਸਕਦੇ ਹੋ। ਜਦੋਂ ਮੈਂ ਪੜ੍ਹਦਾ ਸੀ&comma; ਉਦੋਂ ਵੀ ਆਪਣੇ ਪਿਤਾ ਨਾਲ ਕੰਮ ਕਰਵਾ ਕੇ ਸਕੂਲ-ਕਾਲਜ ਜਾਂਦਾ ਹੁੰਦਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-2 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;DSC00837-1&period;jpg" alt&equals;"" data-id&equals;"21223" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;DSC00837-1&period;jpg" data-link&equals;"https&colon;&sol;&sol;punjabibulletin&period;in&sol;kapurthala-after-laying-the-foundation-stone-of-the-museum-dedicated-to-bhim-rao-ambedkar-the-chief-minister-said-struggle-and-determination-are-needed-to-reach-the-destination&sol;dsc00837-1&sol;" class&equals;"wp-image-21223"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਤੋਂ ਹੈਂਡਬਾਲ ਦਾ 3 ਵਾਰ ਗੋਲਡ ਮੈਡਲ ਜਿੱਤਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਜਦੋਂ ਵੀ ਮੈਂ ਕਿਤੇ ਜਾਂਦਾ ਤਾਂ ਮੈਂ ਪਹਿਲਾਂ ਲਿਖ ਲੈਂਦਾ ਹਾਂ ਪਰ ਮੇਰੇ ਕੋਲੋਂ ਉਹ ਕੁਝ ਬੋਲਿਆ ਨਹੀਂ ਜਾਂਦਾ ਤੇ ਮੈਂ ਜੋ ਵੀ ਬੋਲਦਾ ਹਾਂ&comma; ਦਿਲੋਂ ਬੋਲਦਾ ਹਾਂ ਤੇ ਮੇਰਾ ਦਿਲ ਇਹ ਕਹਿੰਦਾ ਹੈ ਕਿ ਮੈਂ ਪੰਜਾਬ ਨੂੰ ਅੱਗੇ ਵਧਾਵਾਂ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਯੂਨੀਵਰਸਿਟੀ &&num;8216&semi;ਚ ਡਾ&period; ਭੀਮ ਰਾਓ ਅੰਬੇਡਕਰ ਇੰਸਟੀਚਿਊਟ ਬਣੇਗਾ ਤਾਂ ਕਿ ਇਥੇ ਗਰੀਬ ਬੱਚੇ ਪੜ੍ਹ ਸਕਣ&comma; ਚਮਕੌਰ ਸਾਹਿਬ &&num;8216&semi;ਚ ਵੀ ਸਕਿਲ ਯੂਨੀਵਰਸਿਟੀ ਬਣਾ ਰਹੇ ਹਾਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;