&NewLine;<p class&equals;"wp-block-paragraph"><strong>ਫੱਤੂਢੀਂਗਾ &colon; <&sol;strong>ਕਪੂਰਥਲਾ ਦੇ ਉੱਚਾ ਪਿੰਡ ਵਿਖੇ 11ਵੀਂ ਕਲਾਸ ਦੀ ਵਿਦਿਆਰਥਣ ਅਰਪਨਦੀਪ ਕੌਰ ਦੀ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਰਪਨਦੀਪ ਕੌਰ ਪੁੱਤਰੀ ਗੁਰਵਿੰਦਰ ਸਿੰਘ ਵਾਸੀ ਫੱਤੂਢੀਂਗਾ ਡੇਰੇ ਜੋ ਹਾਈ ਸਕੂਲ ਉੱਚਾ ’ਚ ਹਰ ਰੋਜ਼ ਗੁਰੂ ਅਮਰਦਾਸ ਸਕੂਲ ਪੜ੍ਹਨ ਜਾਂਦੀ ਸੀ। ਜਦੋਂ ਸ਼ੁੱਕਰਵਾਰ ਸਵੇਰੇ ਅਰਪਨਦੀਪ ਕੌਰ ਸਕੂਲ ਜਾਣ ਲੱਗੀ ਤਾਂ ਟਰੈਕਟਰ ਟਰਾਲੀ ਹੇਠ ਆਉਣ ਕਰਕੇ ਗੰਭੀਰ ਜ਼ਖ਼ਮੀ ਹੋ ਗਈ ਅਤੇ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਉਸ ਦੀ ਦੇਹ ਪੋਸਟ ਮਾਰਟਮ ਲਈ ਕਪੂਰਥਲਾ ਸਿਵਲ ਹਸਪਤਾਲ ਭੇਜ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਪਹੁੰਚ ਕੇ ਪੁਲਿਸ ਨੇ ਕਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਸੀਸੀਟੀਵੀ ਕੈਮਰੇ ਚੈੱਕ ਕਰਨ ਉਪਰੰਤ ਟਰੈਕਟਰ ਟਰਾਲੀ ਕਬਜ਼ੇ &&num;8216&semi;ਚ ਲੈ ਕੇ ਕਰਵਾਈ ਸ਼ੁਰੂ ਕਰ ਦਿੱਤੀ ਹੈ ਜਦਕਿ ਡਰਾਈਵਰ ਮੌਕੇ ਤੋਂ ਫ਼ਰਾਰ ਦੱਸਿਆ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;