&NewLine;<p class&equals;"wp-block-paragraph"><br><strong>ਕਪੂਰਥਲਾ।<&sol;strong> ਕਾਰ ਨੂੰ ਓਵਰਟੇਕ ਕਰਨ &&num;8216&semi;ਤੇ ਲੋਕਾਂ ਵਲੋਂ ਪੁਲਸ ਮੁਲਾਜ਼ਮ ਦੀ ਕੁੱਟਮਾਰ ਕੀਤੀ ਗਈ। ਇਸ ਮਾਮਲੇ ਵਿੱਚ ਪੁਲਿਸ ਮੁਲਾਜ਼ਮ ਦੀ ਇਲਾਜ ਦੌਰਾਨ ਮੌਤ ਹੋ ਗਈ। ਕਰਮਚਾਰੀ ਪਿਛਲੇ ਤਿੰਨ ਮਹੀਨਿਆਂ ਤੋਂ ਕੋਮਾ ਵਿੱਚ ਸੀ। ਇਸ ਲੜਾਈ ਦਾ ਵੀਡੀਓ ਵੀ ਵਾਇਰਲ ਹੋਇਆ ਸੀ। ਪਿਛਲੇ ਸਾਲ ਅਕਤੂਬਰ ਵਿੱਚ ਕਪੂਰਥਲਾ-ਨਕੋਦਰ ਰੋਡ ’ਤੇ ਪਿੰਡ ਤਲਵੰਡੀ ਮਹਿਮਾ ਨੇੜੇ ਓਵਰਟੇਕ ਕਰਨ ਨੂੰ ਲੈ ਕੇ ਦੋ ਕਾਰ ਚਾਲਕਾਂ ਵਿੱਚ ਮਾਮੂਲੀ ਝਗੜਾ ਵਧ ਗਿਆ ਸੀ।<br><br>ਜਿਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਸਮੇਤ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਤੋਂ ਬਾਅਦ ਡਾਕਟਰ ਨੇ ਇਕ ਪੁਲਸ ਮੁਲਾਜ਼ਮ ਅਤੇ ਇਕ ਰਾਹਗੀਰ ਦੀ ਹਾਲਤ ਨੂੰ ਨਾਜ਼ੁਕ ਦੱਸਦਿਆਂ ਰੈਫਰ ਕਰ ਦਿੱਤਾ&comma; ਜਦਕਿ ਇਕ ਪੁਲਸ ਮੁਲਾਜ਼ਮ ਦਾ ਸਿਵਲ &&num;8216&semi;ਚ ਇਲਾਜ ਚੱਲ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਖ਼ਮੀਆਂ ਦੀ ਪਛਾਣ ਕਾਂਸਟੇਬਲ ਪਰਮਿੰਦਰ ਸਿੰਘ ਵਾਸੀ ਧੰਦਲ ਥਾਣਾ ਸਦਰ&comma; ਕਾਂਸਟੇਬਲ ਨਵਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਸੈਦੋਵਾਲ ਅਤੇ ਤੀਜੇ ਜ਼ਖ਼ਮੀ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ। ਇਸ ਮਾਮਲੇ &&num;8216&semi;ਚ ਪੁਲਿਸ ਪਾਰਟੀ ਨਾਲ ਨੌਜਵਾਨਾਂ ਦੀ ਝੜਪ &&num;8216&semi;ਚ ਬੁਰੀ ਤਰ੍ਹਾਂ ਜ਼ਖਮੀ ਹੋਏ ਸੀ&period;ਆਈ&period;ਏ&period; ਸਟਾਫ &&num;8216&semi;ਚ ਤਾਇਨਾਤ ਹੌਲਦਾਰ ਪਰਮਿੰਦਰ ਸਿੰਘ ਦੀ ਅੱਜ ਮੌਤ ਹੋ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;