&NewLine;<p class&equals;"wp-block-paragraph"><strong>ਕਪੂਰਥਲਾ &vert;<&sol;strong> ਮੱਧ ਪ੍ਰਦੇਸ਼ ਤੋਂ ਨਸ਼ਿਆਂ ਦੀ ਇਕ ਵੱਡੀ ਖੇਪ ਸੂਬੇ ਵਿੱਚ ਲਿਆਉਣ ਦੀ ਕੋਸ਼ਿਸ਼ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਇਕ ਟਰੱਕ ਵਿੱਚ ਛੁਪਾਈ 3&period;75 ਕੁਇੰਟਲ ਭੁੱਕੀ ਬਰਾਮਦ ਕਰਕੇ 4 ਨਸ਼ਾ ਸਮੱਗਲਰਾਂ ਨੂੰ ਕਾਬੂ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਫੜੇ ਗਏ ਆਰੋਪੀਆਂ ਦੀ ਪਛਾਣ ਪਿਆਰਾ ਲਾਲ ਵਾਸੀ ਜੱਕੋਪੁਰ&comma; ਸੁਰਿੰਦਰ ਵਾਸੀ ਸਬੂਵਾਲ ਜਲੰਧਰ&comma; ਜਸਬੀਰ ਸਿੰਘ ਕਾਲਾ ਤੇ ਦੀਦਾਰ ਸਿੰਘ ਵਾਸੀ ਸੈਂਚਾ ਕਪੂਰਥਲਾ ਵਜੋਂ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੀਨੀਅਰ ਪੁਲਿਸ ਕਪਤਾਨ &lpar;ਐੱਸਐੱਸਪੀ&rpar; ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਪੂਰਥਲਾ ਵਿੱਚ ਸਰਗਰਮ ਨਸ਼ਾ ਸਮੱਗਲਰਾਂ ਦੀਆਂ ਗਤੀਵਿਧੀਆਂ &OpenCurlyQuote;ਤੇ ਤਿੱਖੀ ਨਜ਼ਰ ਰੱਖ ਰਹੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਲਈ ਵਿਸ਼ੇਸ਼ ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ&comma; ਜਿਸ ਵਿੱਚ ਐੱਸਐੱਚਓ ਥਾਣਾ ਤਲਵੰਡੀ ਚੌਧਰੀਆਂ ਜਰਨੈਲ ਸਿੰਘ ਦੀ ਅਗਵਾਈ ਹੇਠ ਇਕ ਟੀਮ ਗੁਪਤ ਸੂਚਨਾ ਦੇ ਅਧਾਰ &OpenCurlyQuote;ਤੇ ਕਪੂਰਥਲਾ-ਸੁਲਤਾਨਪੁਰ ਲੋਧੀ ਮੁੱਖ ਮਾਰਗ &OpenCurlyQuote;ਤੇ ਗਸ਼ਤ ਕਰ ਰਹੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਟੀਮ ਨੇ ਨਾਕੇ &OpenCurlyQuote;ਤੇ ਪੀਬੀ 06 ਜੀ 6777 ਨੰਬਰ ਵਾਲੇ ਇਕ ਟਰੱਕ ਨੂੰ ਰੋਕ ਕੇ ਉਸ ਵਿੱਚ ਬਣਾਏ ਵਿਸ਼ੇਸ਼ ਡੱਬੇ ਵਿੱਚ ਛੁਪਾ ਕੇ ਰੱਖੀ 3&period;75 ਕੁਇੰਟਲ ਭੁੱਕੀ ਬਰਾਮਦ ਕੀਤੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਭੁੱਕੀ ਨੂੰ ਛੁਪਾਉਣ ਲਈ ਬਣਾਇਆ ਗੁਪਤ ਡੱਬਾ ਉਪਰੋਂ ਦੇਖਣ ਨੂੰ ਇਕ ਆਮ ਟਰੱਕ ਦੇ ਫਰਸ਼ ਵਰਗਾ ਲੱਗਦਾ ਸੀ ਤੇ ਇਸ &OpenCurlyQuote;ਤੇ ਬਾਸਮਤੀ ਚੌਲਾਂ ਦੀਆਂ 350 ਬੋਰੀਆਂ ਰੱਖੀਆਂ ਗਈਆਂ ਸਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਤਲਾਸ਼ੀ ਦੌਰਾਨ ਪੁਲਿਸ ਟੀਮ ਨੂੰ ਟਰੱਕ ਵਿੱਚ ਛੁਪੇ ਹੋਏ ਨੱਟ ਤੇ ਬੋਲਟ ਮਿਲੇ&comma; ਜਿਨ੍ਹਾਂ ਨੂੰ ਖੋਲ੍ਹਣ &OpenCurlyQuote;ਤੇ 25 ਬੋਰੀਆਂ &lpar;15&sol;15 ਕਿਲੋਗ੍ਰਾਮ&rpar; ਭੁੱਕੀ ਬਰਾਮਦ ਹੋਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਢਲੀ ਜਾਂਚ ਤੋਂ ਪਤਾ ਲੱਗਾ ਕਿ ਆਰੋਪੀ ਐੱਮ&period;ਪੀ&period; ਤੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਲੈ ਕੇ ਆਇਆ ਸੀ। ਉਨ੍ਹਾਂ ਦੱਸਿਆ ਕਿ ਆਰੋਪੀਆਂ ਖਿਲਾਫ਼ ਧਾਰਾ 15 &lpar;ਸੀ&rpar;&comma; 25&comma; 29&comma; 61&sol;85 ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਰੋਪੀਆਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਤੇ ਰੈਕੇਟ ਦੇ ਬਾਕੀ ਮੈਂਬਰਾਂ ਨੂੰ ਕਾਬੂ ਕੀਤਾ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;