<p><strong>ਕਪੂਰਥਲਾ&comma; 1 ਮਾਰਚ &vert;<&sol;strong> ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ &OpenCurlyDoubleQuote;ਯੁੱਧ ਨਸ਼ੇ ਵਿਰੁੱਧ &OpenCurlyDoubleQuote; ਮੁਹਿੰਮ ਤਹਿਤ ਕਪੂਰਥਲਾ ਪੁਲਿਸ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੇ ਨਾਲ ਕਪੂਰਥਲਾ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਅੰਦਰ ਛਾਪੇਮਾਰੀ ਕੀਤੀ ਗਈ।<&sol;p>&NewLine;<p>ਐਸ ਐਸ ਪੀ ਕਪੂਰਥਲਾ ਸ੍ਰੀ ਗੌਰਵ ਤੂਰਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ &period; ਭਗਵੰਤ ਸਿੰਘ ਮਾਨ ਤੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਹੇਠ ਕਪੂਰਥਲਾ ਪੁਲਿਸ ਵੱਲੋਂ ਕਪੂਰਥਲਾ &comma; ਫਗਵਾੜਾ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅੰਦਰ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ ਉੱਥੇ ਹੀ ਵਾਹਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।<&sol;p>&NewLine;<p>ਉਨ੍ਹਾਂ ਦੱਸਿਆ ਕਿ ਕਪੂਰਥਲਾ ਸ਼ਹਿਰ ਵਿਖੇ ਵੱਖ ਵੱਖ ਮੁਹੱਲਿਆਂ ਵਿੱਚ ਪੁਲਿਸ ਵੱਲੋਂ ਐਸ ਪੀਜ ਤੇ ਡੀ ਐਸ ਪੀਜ ਦੀ ਅਗਵਾਈ ਹੇਠ ਸ਼ੱਕੀਆਂ ਦੀ ਤਲਾਸ਼ੀ ਦੇ ਨਾਲ-ਨਾਲ ਪੁਲਿਸ ਵੱਲੋਂ ਮਹੱਤਵਪੂਰਨ ਥਾਵਾਂ ਵਿਖੇ ਵੀ ਜਾਂਚ ਕੀਤੀ ਜਾ ਰਹੀ ਹੈ ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;