&NewLine;<p class&equals;"wp-block-paragraph"><strong>ਕਪੂਰਥਲਾ &vert;<&sol;strong>&nbsp&semi;ਥਾਣਾ ਸਿਟੀ ਅਧੀਨ ਪੈਂਦੇ ਸਰਕੂਲਰ ਰੋਡ &&num;8216&semi;ਤੇ ਸਥਿਤ ਕਪੂਰਥਲਾ ਗੈਸਟ ਹਾਊਸ ਦੀ ਆੜ &&num;8216&semi;ਚ ਦੇਹ ਵਪਾਰ ਦਾ ਧੰਦਾ ਚਲਾਉਣ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਗੈਸਟ ਹਾਊਸ ਦੇ ਮਾਲਕ ਸਣੇ 10 ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ &&num;8216&semi;ਚ ਔਰਤਾਂ ਵੀ ਸ਼ਾਮਿਲ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਐੱਸਐੱਸਪੀ ਹਰਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਡੀਐੱਸਪੀ ਸਬ-ਡਵੀਜ਼ਨ ਕਪੂਰਥਲਾ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਥਾਣਾ ਸਿਟੀ ਦੇ ਐੱਸਐੱਚਓ ਇੰਸਪੈਕਟਰ ਗੌਰਵ ਧੀਰ ਨੇ ਪੁਲਿਸ ਟੀਮ ਨਾਲ ਸਰਕੂਲਰ ਰੋਡ &&num;8216&semi;ਤੇ ਨਾਕਾਬੰਦੀ ਕੀਤੀ ਹੋਈ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਇਕ ਮੁਖ਼ਬਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਰਮਣੀਕ ਚੌਕ ਨੇੜੇ ਕਪੂਰਥਲਾ ਗੈਸਟ ਹਾਊਸ ਦਾ ਮਾਲਕ ਵਿਜੇ ਕੁਮਾਰ ਲੜਕੀਆਂ ਤੇ ਔਰਤਾਂ ਨੂੰ ਬੁਲਾ ਕੇ ਉਨ੍ਹਾਂ ਤੋਂ ਜਿਸਮ-ਫਰੋਸ਼ੀ ਦਾ ਧੰਦਾ ਕਰਵਾਉਂਦਾ ਹੈ ਤੇ ਆਪਣੇ ਗਾਹਕ ਨੂੰ ਆਪਣੇ ਗੈਸਟ ਹਾਊਸ &&num;8216&semi;ਚ ਬੁਲਾ ਲੈਂਦਾ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਗੈਸਟ ਹਾਊਸ ਦਾ ਮਾਲਕ ਆਪਣੇ ਗਾਹਕਾਂ ਤੋਂ 1500 ਤੋਂ ਲੈ ਕੇ 10&comma;000 ਰੁਪਏ ਦੇ ਹਿਸਾਬ ਨਾਲ ਪੈਸੇ ਲੈਂਦਾ ਹੈ ਤੇ ਗਾਹਕਾਂ ਦੇ ਹਿਸਾਬ ਨਾਲ ਸੌਦਾ ਕਰਦਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਸਿਟੀ ਪੁਲਿਸ ਨੇ ਵੀਰਵਾਰ ਦੁਪਹਿਰ 3 ਵਜੇ ਦੇ ਕਰੀਬ ਗੈਸਟ ਹਾਊਸ ਦੇ ਵੱਖ-ਵੱਖ ਕਮਰਿਆਂ &&num;8216&semi;ਚ ਛਾਪੇਮਾਰੀ ਕਰ ਕੇ ਗੈਸਟ ਹਾਊਸ ਦੇ ਮਾਲਕ ਵਿਜੇ ਕੁਮਾਰ ਦੇ ਨਾਲ 4 ਹੋਰ ਵਿਅਕਤੀਆਂ ਤੇ 5 ਔਰਤਾਂ ਨੂੰ ਮਹਿਲਾ ਪੁਲਿਸ ਦੀ ਮਦਦ ਨਾਲ ਕਾਬੂ ਕਰ ਲਿਆ। <&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"ZNyPY6Fbxm8" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;