&NewLine;<p class&equals;"wp-block-paragraph">ਪੰਜਾਬ ਦੇ ਕਪੂਰਥਲਾ ਵਿਚ ਮਾਡਰਨ ਜੇਲ੍ਹ ਵਿਚ ਹਵਾਲਾਤੀਆਂ ਦੇ ਦੋ ਗੁੱਟ ਮਾਮੂਲੀ ਗੱਲ ਨੂੰ ਲੈ ਕੇ ਆਪਸ ਵਿਚ ਭਿੜ ਗਏ। ਇਕ ਦੂਜੇ &OpenCurlyQuote;ਤੇ ਲੋਹੇ ਦੀ ਪੱਤੀ ਨਾਲ ਬਣੇ ਹਥਿਆਰਾਂ ਨਾਲ ਵਾਰ ਕੀਤਾ। 2 ਹਵਾਲਾਤੀਆਂ ਨੂੰ ਜ਼ਖਮੀ ਹੋਣ &OpenCurlyQuote;ਤੇ ਇਲਾਜ ਲਈ ਸਿਵਲ ਹਸਪਤਾਲ ਵਿਚ ਭਰਤੀ ਕਰਾਇਆ ਗਿਆ। ਸਹਾਇਕ ਸੁਪਰੀਡੈਂਟ ਗੌਰਵਦੀਪ ਸਿੰਘ ਦੀ ਸ਼ਿਕਾਇਤ &OpenCurlyQuote;ਤੇ ਥਾਣਾ ਕੋਤਵਾਲੀ ਵਿਚ 12 ਕੈਦੀਆਂ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਮਾਡਰਨ ਜੇਲ੍ਹ ਕਪੂਰਥਲਾ ਵਿਚ ਕੈਦੀਆਂ ਦੇ ਦੋ ਗੁਟਾਂ ਵਿਚ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਦੇਖਦੇ ਹੀ ਦੇਖਦੇ ਦੋਵੇਂ ਗੁਟਾਂ ਦੇ ਲੋਕ ਆਪਸ ਵਿਚ ਇਕ-ਦੂਜੇ &OpenCurlyQuote;ਤੇ ਲੋਹੇ ਦੀਆਂ ਪੱਤੀਆਂ ਨੂੰ ਘਿਸ ਕੇ ਬਣਾਏ ਗਏ ਹਥਿਆਰਾਂ ਨਾਲ ਵਾਰ ਕਰਨ ਲੱਗੇ। ਇਸ ਝਗੜੇ ਵਿਚ ਦੋ ਹਵਾਲਾਤੀ ਬਲਵਿੰਦਰ ਤੇ ਹਰਵਿੰਦਰ ਦੇ ਜ਼ਖਮੀ ਹੋਣ ਦ ਖਬਰ ਹੈ। ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖਲ ਕਰਾਇਆ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਜੇਲ੍ਹ ਦੇ ਸਹਾਇਕ ਸੁਪਰੀਡੈਂਟ ਗੌਰਵਦੀਪ ਸਿੰਘ ਦੀ ਸ਼ਿਕਾਇਤ &OpenCurlyQuote;ਤੇ ਥਾਣਾ ਕੋਤਵਾਲੀ ਵਿਚ 12 ਕੈਦੀਆਂ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਹੈ। ਇਸ ਦੀ ਪੁਸ਼ਟੀ ਜਾਂਚ ਅਧਿਕਾਰੀ ਏਐੱਸਆਈ ਬਲਦੇਵ ਸਿੰਘ ਨੇ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;