&NewLine;<p class&equals;"wp-block-paragraph"><strong>ਕਪੂਰਥਲਾ&vert;<&sol;strong> ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਭਾਗੋਰਾਈਆਂ ਦਾ ਰਹਿਣ ਵਾਲਾ ਨੌਜਵਾਨ ਦੁਬਈ ਵਿੱਚ ਲਾਪਤਾ ਹੋ ਗਿਆ ਹੈ। ਨੌਜਵਾਨ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਜੋਂ ਹੋਈ ਹੈ&comma; ਜੋ ਕਰੀਬ 9 ਮਹੀਨੇ ਪਹਿਲਾਂ ਦੁਬਈ ਗਿਆ ਸੀ&comma; ਪਰ ਕਰੀਬ ਪਿਛਲੇ 25 ਦਿਨਾਂ ਤੋਂ ਭੇਤਭਰੇ ਹਾਲਾਤ &OpenCurlyQuote;ਚ ਲਾਪਤਾ ਹੋ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਬਲਜਿੰਦਰ ਦੀ ਬੁੱਢੀ ਬਿਮਾਰ ਮਾਂ ਚੰਨਣ ਕੌਰ ਮੰਜੇ &OpenCurlyQuote;ਤੇ ਪਏ ਆਪਣੇ ਪੁੱਤਰ ਨੂੰ ਆਵਾਜ਼ਾਂ ਮਾਰ ਰਹੀ ਹੈ&comma; ਪਰ ਬਲਜਿੰਦਰ ਸਿੰਘ ਦਾ ਕੋਈ ਪਤਾ ਨਹੀਂ ਲੱਗਾ। ਬਲਜਿੰਦਰ ਦੀ ਭੈਣ ਮਨਜੀਤ ਕੌਰ ਨੇ ਦੱਸਿਆ ਕਿ ਅੱਜ 4 ਹਫ਼ਤੇ ਤੋਂ ਵੱਧ ਸਮਾਂ ਹੋ ਗਿਆ ਹੈ। ਬਲਜਿੰਦਰ ਸਿੰਘ ਨਾਲ ਸਾਡਾ ਕੋਈ ਸੰਪਰਕ ਨਹੀਂ ਹੋਇਆ। ਉਸ ਦੇ ਦੋਸਤਾਂ ਨੂੰ ਵੀ ਕੁਝ ਨਹੀਂ ਪਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਨਜੀਤ ਅਨੁਸਾਰ ਉਸਦੇ ਦੋਸਤਾਂ ਦਾ ਕਹਿਣਾ ਹੈ ਕਿ ਉਹ ਆਪਣੇ ਕਮਰੇ ਵਿੱਚ ਵੀ ਨਹੀਂ ਹੈ। ਉਸ ਦਾ ਸਾਮਾਨ ਕਮਰੇ ਵਿੱਚ ਪਿਆ ਹੈ। ਉਸਦਾ ਫੋਨ ਬੰਦ ਆ ਰਿਹਾ ਹੈ। ਬਲਜਿੰਦਰ 9 ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ। ਉਹ ਡਿਸਕਵਰੀ ਕੰਪਨੀ &OpenCurlyQuote;ਚ ਕੰਮ ਕਰਦਾ ਸੀ ਪਰ ਇਸ ਤਰ੍ਹਾਂ ਲਾਪਤਾ ਹੋ ਜਾਣ ਕਾਰਨ ਪਰਿਵਾਰ ਦੀ ਚਿੰਤਾ &OpenCurlyQuote;ਚ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਮਾਜ ਸੇਵੀ ਐਸਪੀ ਓਬਰਾਏ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਬੇਨਤੀ ਹੈ ਕਿ ਬਲਜਿੰਦਰ ਨੂੰ ਭਾਰਤ ਵਾਪਸ ਲਿਆਉਣ ਵਿੱਚ ਸਾਡੀ ਮਦਦ ਕੀਤੀ ਜਾਵੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;