&NewLine;<p class&equals;"wp-block-paragraph"><strong>ਬੰਗਲੌਰ &vert;<&sol;strong> ਕਰਨਾਟਕ ਵਿਧਾਨ ਸਭਾ ਚੋਣਾਂ ਵਿਚ ਇਸ ਵਾਰ ਚੋਣ ਪ੍ਰਚਾਰ ਦੌਰਾਨ ਸੱਤਾਧਾਰੀ ਭਾਰਤੀ ਜਨਤਾ ਪਾਰਟੀ&comma; ਮੁੱਖ ਵਿਰੋਧੀ ਦਲ ਕਾਂਗਰਸ ਅਤੇ ਜਨਤਾ ਦਲ &lpar;ਸੈਕੁਲਰ&rpar; ਵਿਚਾਲੇ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ ਪਰ ਸੱਤਾ ਦੀ ਚਾਬੀ ਕਿਸ ਦੇ ਹੱਥ ਲਗਦੀ ਹੈ&comma; ਇਹ ਕੁਝ ਹੀ ਸਮੇਂ ਵਿਚ ਅੱਜ ਸਾਫ਼ ਹੋ ਜਾਵੇਗਾ। ਕਾਂਗਰਸ ਪਹਿਲੇ ਨੰਬਰ ਉਤੇ ਚੱਲ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਅਤੇ ਭਾਜਪਾ ਆਗੂ ਬਸਵਰਾਜ ਬੋਮਈ&comma; ਕਾਂਗਰਸ ਆਗੂ ਸਿਧਰਮਈਆ ਅਤੇ ਡੀ&period;ਕੇ&period; ਸ਼ਿਵਕੁਮਾਰ ਅਤੇ ਜਨਤਾ ਦਲ &lpar;ਐਸ&rpar; ਦੇ ਐਚ&period;ਡੀ&period; ਕੁਮਾਰਸਵਾਮੀ ਸਮੇਤ ਕਈ ਹੋਰ ਵੱਡੇ ਆਗੂਆਂ ਦਾ ਮਾਣ ਦਾਅ ’ਤੇ ਲੱਗਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜੇਕਰ ਹੁਣ ਤੱਕ ਦੀਆਂ ਵੋਟਾਂ ਦੀ ਗਿਣਤੀ ਬਾਰੇ ਗੱਲ ਕਰੀਏ ਤਾਂ ਕਾਂਗਰਸ ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ ਜਦਕਿ ਭਾਰਤੀ ਜਨਤਾ ਪਾਰਟੀ ਕਾਫੀ ਪਿੱਛੇ ਚੱਲ ਰਹੀ ਹੈ। 74 ਸੀਟਾਂ ਭਾਜਪਾ ਤੇ 116 ਕਾਂਗਰਸ ਤੇ ਜੇਡੀਯੂ 27 &&num;8216&semi;ਤੇ ਚੱਲ ਰਹੀ ਹੈ। ਕਰਨਾਟਕ ਵਿਧਾਨਸਭਾ ਦੀਆਂ 224 ਸੀਟਾਂ ਉਤੇ ਚੋਣ ਲੜੀ ਗਈ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;