&NewLine;<p class&equals;"wp-block-paragraph"><strong>ਕਰਤਾਰਪੁਰ&sol;ਜਲੰਧਰ &vert;<&sol;strong> ਬਜ਼ੁਰਗ ਔਰਤ ਦੇ ਪੈਰ ਛੂਹ ਕੇ ਅਸ਼ੀਰਵਾਦ ਲੈਣ ਤੋਂ ਬਾਅਦ ਕੰਨਾਂ ਦੀਆਂ ਵਾਲੀਆਂ ਝਪਟ ਕੇ ਬਾਈਕ ਸਵਾਰ ਲੁਟੇਰੇ ਫਰਾਰ ਹੋ ਗਏ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਪੀੜਤ 60 ਸਾਲਾ ਰਾਜ ਰਾਣੀ ਪਤਨੀ ਸੁਭਾਸ਼ ਸ਼ਰਮਾ ਵਾਸੀ ਕਰਤਾਰਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ &&num;8216&semi;ਚ ਦੱਸਿਆ ਕਿ ਉਹ ਨਸੀਬੂ ਚੌਕ ਨੇੜੇ ਆਪਣੇ ਬਿਸਤਰ ਭੰਡਾਰ &&num;8216&semi;ਤੇ ਬੈਠੀ ਹੋਈ ਸੀ ਕਿ ਦੁਪਹਿਰ 2 ਵਜੇ ਦੇ ਕਰੀਬ ਬਾਈਕ &&num;8216&semi;ਤੇ ਸਵਾਰ 2 ਨੌਜਵਾਨ ਆਏ&comma; ਜਿਨ੍ਹਾਂ ਨੇ ਉਸ ਦੇ ਪੈਰ ਛੂਹੇ ਤੇ ਗੱਲਾਂ &&num;8216&semi;ਚ ਲਗਾ ਲਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਬਾਈਕ ਦੇ ਪਿੱਛੇ ਬੈਠਾ ਨੌਜਵਾਨ ਉਸ ਦੇ ਕੋਲ ਆਇਆ ਤੇ ਉਸ ਦੇ ਦੋਵੇਂ ਕੰਨਾਂ ਦੀਆਂ ਵਾਲੀਆਂ ਝਪਟ ਲਈਆਂ। ਉਸ ਨੇ ਰੌਲਾ ਪਾਇਆ ਪਰ ਆਸ-ਪਾਸ ਦੇ ਲੋਕਾਂ ਨੂੰ ਕੁਝ ਸਮਝ ਨਾ ਆਇਆ ਤੇ ਮੋਟਰਸਾਈਕਲ ਸਵਾਰ ਦੋਵੇਂ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। <&sol;p>&NewLine;&NewLine;&NewLine;&NewLine;<p class&equals;"wp-block-paragraph">ਔਰਤ ਮੁਤਾਬਕ ਇਕ ਨੌਜਵਾਨ ਨੇ ਕਾਲੇ ਰੰਗ ਦੀ ਜੈਕੇਟ ਤੇ ਦੂਜੇ ਨੇ ਲਾਲ ਰੰਗ ਦੀ ਜੈਕੇਟ ਪਾਈ ਹੋਈ ਸੀ। ਮੌਕੇ &&num;8216&semi;ਤੇ ਪਹੁੰਚੀ ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank"><strong>https&colon;&sol;&sol;t&period;me&sol;Jalandharbulletin<&sol;strong><&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;