&NewLine;<p class&equals;"wp-block-paragraph"><strong>Bollywood News &vert;<&sol;strong> ਅਭਿਨੇਤਰੀ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੇ 9 ਦਸੰਬਰ ਨੂੰ ਰਾਜਸਥਾਨ ਦੇ ਸਿਕਸ ਸੈਂਸਸ ਫੋਰਟ ਵਿੱਚ ਸੱਤ ਫੇਰੇ ਲਏ ਸਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਕੈਟ ਤੇ ਵਿੱਕੀ ਨੇ ਹੁਣ ਤੱਕ ਹਲਦੀ&comma; ਮਹਿੰਦੀ&comma; ਸੰਗੀਤ ਦੀਆਂ ਕਈ ਖੂਬਸੂਰਤ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ&comma; ਜਿਨ੍ਹਾਂ &&num;8216&semi;ਚ ਦੋਵੇਂ ਇਕ-ਦੂਜੇ ਦੇ ਪਿਆਰ &&num;8216&semi;ਚ ਡੁੱਬੇ ਨਜ਼ਰ ਆਏ। ਹੁਣ ਇਹ ਕਪਲ ਆਪਣੇ ਹਨੀਮੂਨ ਤੋਂ ਮੁੰਬਈ ਵਾਪਸ ਪਰਤਿਆ ਹੈ ਤੇ ਦੋਵਾਂ ਨੂੰ ਏਅਰਪੋਰਟ &&num;8216&semi;ਤੇ ਦੇਖਿਆ ਗਿਆ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Kait-Vicky2&period;jpg" alt&equals;"" data-id&equals;"24811" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Kait-Vicky2&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;24811" class&equals;"wp-image-24811"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਮਸ਼ਹੂਰ ਫੋਟੋਗ੍ਰਾਫਰ ਯੋਗੇਨ ਸ਼ਾਹ ਨੇ ਆਪਣੇ ਇੰਸਟਾਗ੍ਰਾਮ &&num;8216&semi;ਤੇ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਦੀ ਇਕ ਵੀਡੀਓ ਪੋਸਟ ਕੀਤੀ ਹੈ&comma; ਜਿਸ ਵਿੱਚ ਵਿੱਕੀ ਤੇ ਕੈਟ ਇਕੱਠੇ ਨਜ਼ਰ ਆ ਰਹੇ ਹਨ। ਵਿੱਕੀ ਨੇ ਕੈਟ ਦਾ ਹੱਥ ਫੜਿਆ ਹੋਇਆ ਹੈ ਤੇ ਕਪਲ ਪੈਪਰਾਜ਼ੀ ਲਈ ਪੋਜ਼ ਦੇ ਰਿਹਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਵਿਰਲ ਭਯਾਨੀ ਨੇ ਕੈਟਰੀਨਾ ਤੇ ਵਿੱਕੀ ਦੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"o8JrCwEs0UQ" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph">ਤਸਵੀਰਾਂ &&num;8216&semi;ਚ ਕੈਟਰੀਨਾ ਕੈਫ ਪੀਚ ਕਲਰ ਦੇ ਸਲਵਾਰ ਸੂਟ &&num;8216&semi;ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਕੈਟ ਲਾਲ ਰੰਗ ਦਾ ਚੂੜਾ&comma; ਮੰਗਲਸੂਤਰ ਤੇ ਸਿੰਦੂਰ ਪਾਈ ਨਜ਼ਰ ਆ ਰਹੀ ਸੀ&comma; ਜਦਕਿ ਵਿੱਕੀ ਨੇ ਕਰੀਮ ਕਲਰ ਦੀ ਕਮੀਜ਼ ਤੇ ਪੈਂਟ ਪਾਈ ਹੋਈ ਹੈ&comma; ਜਿਸ ਵਿੱਚ ਬਹੁਤ ਹੀ ਸਮਾਰਟ ਨਜ਼ਰ ਆ ਰਹੇ ਹਨ। ਦੋਵੇਂ ਇਕੱਠੇ ਕਾਫੀ ਖੁਸ਼ ਨਜ਼ਰ ਆ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਸੋਸ਼ਲ ਮੀਡੀਆ &&num;8216&semi;ਤੇ ਇਹ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਅਤੇ ਪ੍ਰਸ਼ੰਸਕ ਇਸ &&num;8216&semi;ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਨੇ ਰਾਜਸਥਾਨ ਦੇ ਸਵਾਈ ਮਾਧੋਪੁਰ ਸਥਿਤ ਸਿਕਸ ਸੈਂਸਸ ਫੋਰਟ &&num;8216&semi;ਚ ਸ਼ਾਹੀ ਅੰਦਾਜ਼ &&num;8216&semi;ਚ ਵਿਆਹ ਕਰਵਾਇਆ ਸੀ। <&sol;p>&NewLine;&NewLine;&NewLine;&NewLine;<figure class&equals;"wp-block-embed-instagram wp-block-embed is-type-rich is-provider-instagram"><div class&equals;"wp-block-embed&lowbar;&lowbar;wrapper">&NewLine;<amp-instagram data-shortcode&equals;"CXdiNCoJg9F" layout&equals;"responsive" width&equals;"600" height&equals;"600" data-captioned><&sol;amp-instagram>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph">ਕੈਟ ਤੇ ਵਿੱਕੀ ਨੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ&comma; &&num;8221&semi;ਸਾਡੇ ਦਿਲਾਂ ਵਿੱਚ ਸਿਰਫ ਪਿਆਰ ਤੇ ਧੰਨਵਾਦ ਹੈ&comma; ਜੋ ਸਾਨੂੰ ਇਸ ਪਲ ਤੱਕ ਲੈ ਕੇ ਆਇਆ ਹੈ। ਤੁਹਾਡੇ ਸਾਰਿਆਂ ਦੇ ਪਿਆਰ ਤੇ ਆਸ਼ੀਰਵਾਦ ਦੀ ਕਾਮਨਾ ਕਰਦੇ ਹਾਂ ਕਿਉਂਕਿ ਅਸੀਂ ਇਕੱਠੇ ਇਸ ਨਵੀਂ ਯਾਤਰਾ ਦੀ ਸ਼ੁਰੂਆਤ ਕਰਦੇ ਹਾਂ।&&num;8221&semi;<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;