&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਦੱਖਣੀ ਅਫਰੀਕਾ &&num;8216&semi;ਚ ਫੈਲੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਨੇ ਦੁਨੀਆ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਿੱਥੇ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ &&num;8216&semi;ਤੇ ਹੋਰ ਖੋਜ ਚੱਲ ਰਹੀ ਹੈ&comma; ਉਥੇ ਹੀ ਇਸ ਨਾਲ ਸਥਿਤੀ ਹੋਰ ਨਾ ਵਿਗੜ ਜਾਵੇ&comma; ਇਸ &&num;8216&semi;ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੁਨੀਆ ਦੇ ਸਾਰੇ ਦੇਸ਼ ਕੋਰੋਨਾ ਦੇ ਇਸ ਓਮੀਕਰੋਨ ਵਾਇਰਸ ਨੂੰ ਲੈ ਕੇ ਅਲਰਟ ਹਨ ਤੇ ਦਿਸ਼ਾ-ਨਿਰਦੇਸ਼ ਜਾਰੀ ਕਰ ਰਹੇ ਹਨ। ਜਿਨ੍ਹਾਂ ਦੇਸ਼ਾਂ &&num;8216&semi;ਚ ਓਮੀਕਰੋਨ ਦੇ ਮਾਮਲੇ ਸਾਹਮਣੇ ਆ ਰਹੇ ਹਨ&comma; ਉਨ੍ਹਾਂ ਦੇਸ਼ਾਂ ਦੀ ਆਵਾਜਾਈ ਨੂੰ ਜਾਂ ਤਾਂ ਰੋਕਿਆ ਜਾ ਰਿਹਾ ਹੈ ਜਾਂ ਇੱਥੋਂ ਆਉਣ ਵਾਲੇ ਲੋਕਾਂ ਦੀ ਗੰਭੀਰ ਕੋਰੋਨਾ ਜਾਂਚ ਹੋ ਰਹੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਭਾਰਤ ਦੀ ਗੱਲ ਕਰੀਏ ਤਾਂ ਹੁਣ ਇੱਥੇ ਵੀ ਕੋਰੋਨਾ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਭਾਰਤ ਸਰਕਾਰ ਨੇ ਓਮੀਕਰੋਨ ਵਾਇਰਸ ਨਾਲ ਸੰਕਰਮਿਤ ਪਾਏ ਗਏ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਹਵਾਈ ਅੱਡੇ &&num;8216&semi;ਤੇ ਕੋਰੋਨਾ ਟੈਸਟ ਲਾਜ਼ਮੀ ਕਰ ਦਿੱਤਾ ਹੈ।<&sol;p>&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Omicron-Corona&period;jpg"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Omicron-Corona&period;jpg" alt&equals;"" class&equals;"wp-image-23898"&sol;><&sol;figure>&NewLine;&NewLine;&NewLine;&NewLine;<h3 class&equals;"wp-block-heading"><strong>ਕੇਜਰੀਵਾਲ ਬੋਲੇ- ਉਡਾਣਾਂ ਬੰਦ ਹੀ ਕਿਉਂ ਨਹੀਂ ਕਰ ਦਿੰਦੇ&quest;<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਏਅਰਪੋਰਟ &&num;8216&semi;ਤੇ ਕੋਰੋਨਾ ਜਾਂਚ ਨੂੰ ਨਾਕਾਫੀ ਦੱਸਿਆ ਹੈ। ਕੇਜਰੀਵਾਲ ਦਾ ਕਹਿਣਾ ਹੈ ਕਿ ਉਡਾਣਾਂ ਨੂੰ ਬੰਦ ਹੀ ਕਿਉਂ ਨਹੀਂ ਕਰ ਦਿੱਤਾ ਜਾਂਦਾ। ਕੀ ਦੁਬਾਰਾ ਪਹਿਲਾਂ ਵਾਲੇ ਹਾਲਾਤ ਪੈਦਾ ਕਰਨੇ ਹਨ&quest; ਜਿਵੇਂ ਪਹਿਲਾਂ ਦੇਰੀ ਕੀਤੀ ਸੀ&comma; ਉਸੇ ਤਰ੍ਹਾਂ ਤੁਸੀਂ ਇਸ ਨੂੰ ਦੁਬਾਰਾ ਕਰੋਗੇ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦਰਅਸਲ&comma; ਕੇਜਰੀਵਾਲ ਨੇ ਟਵੀਟ ਕਰਕੇ ਪੀਐੱਮ ਮੋਦੀ ਨੂੰ ਇਹ ਗੱਲ ਕਹੀ। ਕੇਜਰੀਵਾਲ ਨੇ ਲਿਖਿਆ- ਕਈ ਦੇਸ਼ਾਂ ਨੇ ਓਮੀਕਰੋਨ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੀਆਂ ਫਲਾਈਟਾਂ ਨੂੰ ਰੋਕ ਦਿੱਤਾ ਹੈ। ਅਸੀਂ ਦੇਰੀ ਕਿਉਂ ਕਰ ਰਹੇ ਹਾਂ&quest; <&sol;p>&NewLine;&NewLine;&NewLine;&NewLine;<p class&equals;"wp-block-paragraph">ਪਹਿਲੀ ਲਹਿਰ ਵਿੱਚ ਵੀ ਅਸੀਂ ਵਿਦੇਸ਼ੀ ਉਡਾਣਾਂ ਨੂੰ ਰੋਕਣ ਵਿੱਚ ਦੇਰੀ ਕੀਤੀ ਸੀ। ਸਭ ਤੋਂ ਵੱਧ ਵਿਦੇਸ਼ੀ ਉਡਾਣਾਂ ਦਿੱਲੀ ਆਉਂਦੀਆਂ ਹਨ&comma; ਦਿੱਲੀ ਸਭ ਤੋਂ ਵੱਧ ਪ੍ਰਭਾਵਿਤ ਹੈ। ਪ੍ਰਧਾਨ ਮੰਤਰੀ ਸਾਹਿਬ&comma; ਕਿਰਪਾ ਕਰਕੇ ਫਲਾਈਟਾਂ ਤੁਰੰਤ ਬੰਦ ਕਰ ਦਿਓ।<&sol;p>&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Corona&period;jpg"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Corona&period;jpg" alt&equals;"" class&equals;"wp-image-23867"&sol;><&sol;figure>&NewLine;&NewLine;&NewLine;&NewLine;<h3 class&equals;"wp-block-heading"><strong>ਦੱਖਣੀ ਅਫਰੀਕਾ ਤੋਂ ਚੰਡੀਗੜ੍ਹ ਪਰਤਿਆ ਵਿਅਕਤੀ ਕੋਰੋਨਾ ਪਾਜ਼ੇਟਿਵ ਨਿਕਲਿਆ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਗੱਲ ਉਦੋਂ ਕਹੀ ਜਦੋਂ ਦੱਖਣੀ ਅਫਰੀਕਾ ਤੋਂ ਚੰਡੀਗੜ੍ਹ ਪਰਤਿਆ ਇਕ ਵਿਅਕਤੀ ਕੋਰੋਨਾ ਪਾਜ਼ੇਟਿਵ ਨਿਕਲਿਆ। ਹਾਲਾਂਕਿ&comma; ਵਿਅਕਤੀ ਓਮੀਕਰੋਨ ਵਾਇਰਸ ਤੋਂ ਪੀੜਤ ਹੈ&comma; ਇਸ ਦੀ ਅਜੇ ਪੁਸ਼ਟੀ ਨਹੀਂ ਹੋਈ। ਇਸ ਦੇ ਲਈ ਸੈਂਪਲ ਦਿੱਲੀ ਜੀਨੋਮ ਸੀਕਵੈਂਸਿੰਗ ਲਈ ਭੇਜੇ ਗਏ ਹਨ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"vT3PEtihlT4" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank"><strong>https&colon;&sol;&sol;t&period;me&sol;Jalandharbulletin<&sol;strong><&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;&NewLine;&NewLine;<figure class&equals;"wp-block-gallery aligncenter columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" alt&equals;"" data-id&equals;"17947" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" data-link&equals;"https&colon;&sol;&sol;punjabibulletin&period;in&sol;bagadd370&sol;" class&equals;"wp-image-17947"&sol;><&sol;figure><&sol;li><&sol;ul><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;