&NewLine;<p class&equals;"wp-block-paragraph"><strong>ਜਲੰਧਰ&sol;ਲੁਧਿਆਣਾ&sol;ਅੰਮ੍ਰਿਤਸਰ&sol;ਪਟਿਆਲਾ &vert; <&sol;strong>ਪੰਜਾਬ &&num;8216&semi;ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਮਹੀਨਾ ਪੂਰਾ ਹੋਣ &&num;8216&semi;ਤੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਜਾਰੀ ਇਸ਼ਤਿਹਾਰਾਂ ਵਿੱਚ ਐਲਾਨ ਕੀਤਾ ਗਿਆ ਹੈ ਕਿ 1 ਜੁਲਾਈ 2022 ਤੋਂ 300 ਯੂਨਿਟ ਬਿਜਲੀ ਮੁਫਤ ਹੋ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜੂਨ 2021 ਵਿੱਚ ਜਦੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਐਲਾਨ ਕੀਤਾ ਸੀ ਕਿ ਸਰਕਾਰ ਬਣਨ &&num;8216&semi;ਤੇ 300 ਯੂਨਿਟ ਬਿਜਲੀ ਫ੍ਰੀ ਦਿੱਤੀ ਜਾਵੇਗੀ ਤਾਂ ਉਨ੍ਹਾਂ ਨੇ ਕਿਹਾ ਸੀ ਕਿ ਦਿੱਲੀ ਮਾਡਲ ਵਾਂਗ ਹੀ ਪੰਜਾਬ &&num;8216&semi;ਚ ਬਿਜਲੀ ਮੁਫਤ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਸੀ ਕਿ ਪੁਰਾਣੇ ਸਾਰੇ ਬਿਜਲੀ ਬਿਲ ਮੁਆਫ ਕੀਤੇ ਜਾਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅੱਜ ਜਾਰੀ ਇਸ਼ਤਿਹਾਰ ਵਿੱਚ ਪੁਰਾਣੇ ਬਿੱਲਾਂ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ। ਜਦੋਂ ਬਿਜਲੀ ਮੁਆਫੀ ਦੀ ਡਿਟੇਲ ਜਾਣਕਾਰੀ ਆਵੇਗਾ ਉਸ ਵਿੱਚ ਇਹ ਐਲਾਨ ਹੋ ਸਕਦਾ ਹੈ। <&sol;p>&NewLine;&NewLine;&NewLine;&NewLine;<h3 class&equals;"wp-block-heading"><strong>ਸੁਣੋ&comma; ਕੇਜਰੀਵਾਲ ਨੇ ਬਿਜਲੀ ਨੂੰ ਲੈ ਕੇ ਕਿਹੜੇ-ਕਿਹੜੇ ਵਾਅਦੇ ਕੀਤੇ ਸਨ<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-4-3 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"Sml0zIqpjr8" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;