ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰਤੀ ਕਰੰਸੀ ਨੋਟਾਂ ਉਤੇ ਮਹਾਤਮਾ ਗਾਂਧੀ ਦੇ ਨਾਲ ਗਣੇਸ਼ ਤੇ ਲਕਸ਼ਮੀ ਜੀ ਦੀ ਫੋਟੋ ਲਗਾਉਣ ਦੀ ਮੰਗ ਕੀਤੀ ਹੈ। ਇਸ ਪਿੱਛੇ ਉਨ੍ਹਾਂ ਦਾ ਤਰਕ ਹੈ ਕਿ ਇਸ ਨਾਲ ਪੂਰੇ ਦੇਸ਼ ਨੂੰ ਗਣੇਸ਼ ਤੇ ਲਕਸ਼ਮੀ ਜੀ ਦਾ ਆਸ਼ੀਰਵਾਦ ਪ੍ਰਾਪਤ ਹੋਵੇਗਾ।