ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰਤੀ ਕਰੰਸੀ ਨੋਟਾਂ ਉਤੇ ਮਹਾਤਮਾ ਗਾਂਧੀ ਦੇ ਨਾਲ ਗਣੇਸ਼ ਤੇ ਲਕਸ਼ਮੀ ਜੀ ਦੀ ਫੋਟੋ ਲਗਾਉਣ ਦੀ ਮੰਗ ਕੀਤੀ ਹੈ। ਇਸ ਪਿੱਛੇ ਉਨ੍ਹਾਂ ਦਾ ਤਰਕ ਹੈ ਕਿ ਇਸ ਨਾਲ ਪੂਰੇ ਦੇਸ਼ ਨੂੰ ਗਣੇਸ਼ ਤੇ ਲਕਸ਼ਮੀ ਜੀ ਦਾ ਆਸ਼ੀਰਵਾਦ ਪ੍ਰਾਪਤ ਹੋਵੇਗਾ।
Related Post
- ਬੰਗਾਲ ਵਿੱਚ ਸਵੇਰੇ 11 ਵਜੇ ਤੱਕ ਦਰਜ ਕੀਤੀ ਗਈ 39.97% ਵੋਟਿੰਗ
ਬੰਗਾਲ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਦੇ ਹਿੱਸੇ ਵਜੋਂ ਸੱਤ ਜ਼ਿਲ੍ਹਿਆਂ ਦੀਆਂ…
- ‘ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਂਸਦ ਗੁਰਮੀਤ ਸਿੰਘ ਮੀਤ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਲੋਕ ਪੱਖੀ ਨੀਤੀ…
- ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼
ਹਾਲ ਹੀ ਦੇ ਸਾਲਾਂ ਵਿੱਚ ਅਪਰਾਧ ਵਿਰੁੱਧ ਸਭ ਤੋਂ ਵੱਡੀਆਂ ਮੁਹਿੰਮਾਂ ਵਿੱਚੋਂ ਇੱਕ, ਭਗਵੰਤ ਮਾਨ…
- ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਦਾ ₹2.77 ਲੱਖ ਦਾ ਇਲਾਜ ਕਵਰ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜਾਤ ਬੱਚਿਆਂ ਦਾ ਇਲਾਜ
ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…
- ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ
ਭਗਵੰਤ ਮਾਨ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਹੇਠ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਕਾਰਵਾਈ ਵਿੱਚ ਫਰੀਦਕੋਟ…
- ਅੰਮ੍ਰਿਤਸਰ ਦੀ IDH ਮਾਰਕੀਟ ਬੰਦ, ਦੁਕਾਨਦਾਰਾਂ ਦਾ ਜ਼ੋਰਦਾਰ ਪ੍ਰਦਰਸ਼ਨ, ਮਹੀਨਾ ਮੰਗਣ ਤੇ ਗੁੰਡਾਗਰਦੀ ਦੇ ਗੰਭੀਰ ਆਰੋਪ, ਪੁਲਿਸ ’ਤੇ ਲਾਪਰਵਾਹੀ ਦੇ ਦੋਸ਼
ਅੰਮ੍ਰਿਤਸਰ, 11 ਜਨਵਰੀ | IDH ਮਾਰਕੀਟ ਵਿੱਚ ਅੱਜ ਉਸ ਸਮੇਂ ਤਣਾਅਪੂਰਨ ਹਾਲਾਤ ਬਣ ਗਏ, ਜਦੋਂ…
- ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ
ਚੰਡੀਗੜ੍ਹ / ਨੰਗਲ, 10 ਸਤੰਬਰ। ਸ. ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ…
- ਜਲੰਧਰ – ਬੇਅਦਬੀ ਦਾ ਮੁਲਜ਼ਮ ਗ੍ਰਿਫਤਾਰ
ਜਲੰਧਰ, 9 ਅਪ੍ਰੈਲ : ਏ.ਸੀ.ਪੀ. ਉੱਤਰੀ, ਸ਼੍ਰੀ ਰਿਸ਼ਭ ਭੋਲਾ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ…