<p><strong>ਨਵੀਂ ਦਿੱਲੀ&comma; 2 ਨਵੰਬਰ&vert;<&sol;strong> ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਮਾਮਲੇ &&num;8216&semi;ਚ ਪੁੱਛਗਿੱਛ ਲਈ ਅੱਜ ਜਾਂਚ ਏਜੰਸੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਇਸ ਦੀ ਬਜਾਏ&comma; ਕੇਜਰੀਵਾਲ ਨੇ ਈਡੀ ਨੂੰ ਪੱਤਰ ਭੇਜ ਕੇ ਸੰਮਨ ਵਾਪਸ ਲੈਣ ਲਈ ਕਿਹਾ।<&sol;p>&NewLine;<p>ਕੇਜਰੀਵਾਲ ਨੇ ਜਾਂਚ ਏਜੰਸੀ ਨੂੰ ਵੀ ਸਵਾਲ ਕੀਤਾ ਕਿ ਤੁਸੀਂ ਮੈਨੂੰ ਸੰਮਨ &&num;8216&semi;ਚ ਇਹ ਨਹੀਂ ਦੱਸਿਆ ਕਿ ਮੈਂ ਸ਼ੱਕੀ ਹਾਂ ਜਾਂ ਗਵਾਹ। ਈਡੀ ਦੇ ਸੂਤਰਾਂ ਮੁਤਾਬਕ ਜਾਂਚ ਏਜੰਸੀ ਕੇਜਰੀਵਾਲ ਨੂੰ ਨਵਾਂ ਸੰਮਨ ਜਾਰੀ ਕਰ ਸਕਦੀ ਹੈ।<&sol;p>&NewLine;<p>ਈਡੀ ਨੇ 30 ਅਕਤੂਬਰ ਨੂੰ ਕੇਜਰੀਵਾਲ ਨੂੰ ਪੁੱਛਗਿੱਛ ਲਈ ਆਉਣ ਲਈ ਸੰਮਨ ਭੇਜਿਆ ਸੀ। ਇਸ ਸਬੰਧੀ ਅੱਜ ਸਵੇਰੇ ਕਰੀਬ 9 ਵਜੇ ਕੇਜਰੀਵਾਲ ਨੇ ਈਡੀ ਨੂੰ ਜਵਾਬ ਭੇਜ ਕੇ ਕਿਹਾ ਸੀ ਕਿ ਇਹ ਨੋਟਿਸ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ।<&sol;p>&NewLine;<p>ਇਸ ਤੋਂ ਬਾਅਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੱਧ ਪ੍ਰਦੇਸ਼ ਦੇ ਸਿੰਗਰੌਲੀ ਪਹੁੰਚੇ ਅਤੇ ਇੱਥੇ ਉਨ੍ਹਾਂ ਨੇ ਰੋਡ ਸ਼ੋਅ ਅਤੇ ਰੈਲੀ ਵਿੱਚ ਹਿੱਸਾ ਲਿਆ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;