ਦਿੱਲੀ | ਦਿੱਲੀ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਦਿੱਲੀ ‘ਚ ਪੈਟਰੋਲ ਦੀ ਕੀਮਤ 103.97 ਰੁਪਏ ਪ੍ਰਤੀ ਲੀਟਰ ਸੀ, ਜੋ ਅੱਜ ਘੱਟ ਕੇ 95.97 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਰਾਜਧਾਨੀ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਦਿੱਲੀ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ 8 ਰੁਪਏ ਤੱਕ ਦੀ ਕਟੌਤੀ ਕਰ ਦਿੱਤੀ ਹੈ। ਇਸ ਤਰ੍ਹਾਂ ਹੁਣ ਦਿੱਲੀ ‘ਚ ਪੈਟਰੋਲ ਦੀ ਕੀਮਤ 8 ਰੁਪਏ ਪ੍ਰਤੀ ਲੀਟਰ ਘੱਟ ਗਈ ਹੈ।
ਪੈਟਰੋਲ ‘ਤੇ ਵੈਟ 30 ਫੀਸਦੀ ਤੋਂ ਘਟਾ ਕੇ 19.40 ਫੀਸਦੀ ਕਰ ਦਿੱਤਾ ਗਿਆ ਹੈ। ਪੈਟਰੋਲ ਦੀਆਂ ਘਟਾਈਆਂ ਕੀਮਤਾਂ ਅੱਜ ਅੱਧੀ ਰਾਤ ਤੋਂ ਲਾਗੂ ਹੋ ਜਾਣਗੀਆਂ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ