&NewLine;<p class&equals;"wp-block-paragraph"><strong>ਕਰਤਾਰਪੁਰ &lpar;ਜਲੰਧਰ&rpar;&sol;ਚੰਡੀਗੜ੍ਹ &vert;<&sol;strong> ਆਮ ਆਦਮੀ ਪਾਰਟੀ &lpar;ਆਪ&rpar; ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਹਲਕਾ ਕਰਤਾਰਪੁਰ &lpar;ਜਲੰਧਰ&rpar; ਦੇ ਪਿੰਡ ਸਰਾਏ ਖ਼ਾਸ ਤੋਂ &&num;8216&semi;ਮਹਿਲਾ ਸ਼ਕਤੀਕਰਨ ਮੁਹਿੰਮ&&num;8217&semi; ਦੀ ਸ਼ੁਰੂਆਤ ਕਰਦਿਆਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਆਪਣੀ ਤੀਜੀ ਗਾਰੰਟੀ ਲਈ ਰਜਿਸਟ੍ਰੇਸ਼ਨ ਕਰਨ ਦਾ ਕੰਮ ਆਰੰਭ ਕੀਤਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਕੇਜਰੀਵਾਲ ਨੇ &&num;8216&semi;ਆਪ&&num;8217&semi; ਵੱਲੋਂ ਰਜਿਸਟ੍ਰੇਸ਼ਨ ਲਈ ਜਾਰੀ ਨੰਬਰ &&num;8216&semi;911-511-5599&&num;8217&semi; &&num;8216&semi;ਤੇ ਮਿਸਡ ਕਾਲ ਕਰਕੇ ਇਲਾਕੇ ਦੀਆਂ ਔਰਤਾਂ ਦੀ ਤੀਜੀ ਗਾਰੰਟੀ ਲਈ ਰਜਿਸਟ੍ਰੇਸ਼ਨ ਕੀਤੀ ਤਾਂ ਜੋ ਸੂਬੇ &&num;8216&semi;ਚ &&num;8216&semi;ਆਪ&&num;8217&semi; ਦੀ ਸਰਕਾਰ ਬਣਨ &&num;8216&semi;ਤੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਪ੍ਰਾਪਤ ਹੋ ਸਕੇ। ਇਸ ਤੋਂ ਪਹਿਲਾਂ ਪਿੰਡ ਸਰਾਏ ਖ਼ਾਸ ਪਹੁੰਚੇ ਕੇ ਕੇਜਰੀਵਾਲ ਨੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ ਤੇ ਪੰਜਾਬ ਦੀ ਖ਼ੁਸ਼ਹਾਲੀ&comma; ਚੜ੍ਹਦੀ ਕਲਾ ਤੇ ਸ਼ਾਂਤੀ ਲਈ ਅਰਦਾਸ ਕੀਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&&num;8216&semi;ਆਪ&&num;8217&semi; ਵੱਲੋਂ ਪਿੰਡ ਸਰਾਏ ਖ਼ਾਸ ਵਿੱਚ ਕਰਵਾਏ ਸਮਾਗਮ ਵਿੱਚ ਅਰਵਿੰਦ ਕੇਜਰੀਵਾਲ ਨੇ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ&comma; &&num;8221&semi;ਪੰਜਾਬ ਸਮੇਤ ਦੇਸ਼ ਦੀਆਂ ਔਰਤਾਂ ਬਹੁਤ ਮਿਹਨਤੀ ਹਨ। &&num;8216&semi;ਆਪ&&num;8217&semi; ਦੀ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੀਆਂ ਮਾਵਾਂ-ਭੈਣਾਂ ਨੂੰ 1000 ਰੁਪਏ ਦੇਣ ਨਾਲ ਉਹ ਹੋਰ ਸ਼ਕਤੀਸ਼ਾਲੀ ਤੇ ਮਜ਼ਬੂਤ ਹੋਣਗੀਆਂ। <&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"AhtvtSZ5f2k" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;