&NewLine;<p class&equals;"wp-block-paragraph"><strong>ਨਵੀਂ ਦਿੱਲੀ&sol;ਚੰਡੀਗੜ੍ਹ<&sol;strong> &vert; ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਸਿਆਸਤ &&num;8216&semi;ਚ ਅੱਜ ਵੱਡਾ ਐਲਾਨ ਕਰ ਦਿੱਤਾ ਹੈ। ਕੇਜਰੀਵਾਲ ਨੇ ਸਰਕਾਰ ਬਣਨ &&num;8216&semi;ਤੇ ਪੰਜਾਬ ਚ ਮੁਫ਼ਤ ਬਿਜਲੀ ਦੇਣ ਦੀ ਗੱਲ ਆਖੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬੀ &&num;8216&semi;ਚ ਕੀਤੇ ਟਵੀਟ &&num;8216&semi;ਚ ਕੇਜਰੀਵਾਲ ਨੇ ਕਿਹਾ- <strong>ਇੰਨੀ ਮਹਿੰਗਾਈ ਵਿੱਚ ਇੱਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ।<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph"><strong>ਦਿੱਲੀ ਵਿੱਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਮੁਫ਼ਤ ਬਿਜਲੀ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ।<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph"><strong>ਪੰਜਾਬ ਦੀਆਂ ਮਹਿਲਾਵਾਂ ਵੀ ਬਹੁਤ ਦੁਖੀ ਹਨ। ਪੰਜਾਬ ਵਿੱਚ ਵੀ ਆਪ ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ।<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph"><strong>ਕੱਲ ਚੰਡੀਗੜ੍ਹ ਵਿਖੇ ਮਿਲਦੇ ਹਾਂ।<&sol;strong><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;06&sol;kejriwal&period;jpg" alt&equals;"" class&equals;"wp-image-17601"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਕੇਜਰੀਵਾਲ ਦੇ ਇਸ ਟਵੀਟ ਨੇ ਸਾਫ਼ ਕਰ ਦਿੱਤਾ ਹੈ ਕਿ ਜੇਕਰ ਆਪ ਦੀ ਸਰਕਾਰ ਬਣਦੀ ਹੈ ਤਾਂ ਹਰ ਪਰਿਵਾਰ ਨੂੰ 200 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਲੋਕ ਮਹਿੰਗੀ ਬਿਜਲੀ ਤੋਂ ਪਰੇਸ਼ਾਨ ਹਨ। ਆਮ ਆਦਮੀ ਪਾਰਟੀ ਦਾ ਇਹ ਵਾਅਦਾ ਚੋਣਾਂ &&num;8216&semi;ਚ ਉਨ੍ਹਾਂ ਜ਼ਰੂਰ ਫਾਇਦਾ ਦੇਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਆਮ ਆਦਮੀ ਪਾਰਟੀ ਦੇ ਇਸ ਐਲਾਨ ਅਤੇ ਪੰਜਾਬ &&num;8216&semi;ਚ ਮਹਿੰਗੀ ਬਿਜਲੀ ਬਾਰੇ ਤੁਹਾਡੀ ਕੀ ਰਾਏ ਹੈ। ਕਮੈਂਟ ਕਰ ਜ਼ਰੂਰ ਦੱਸੋ&&num;8230&semi;<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong> <strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong> <a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;