ਮੋਗਾ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੌਰੇ ਦੌਰਾਨ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਸਾਡੀ ਸਰਕਾਰ ਬਣੀ ਤਾਂ ਹਰ ਔਰਤ ਨੂੰ ਇੱਕ-ਇੱਕ ਹਜ਼ਾਰ ਰੁਪਏ ਹਰ ਮਹੀਨੇ ਦਿੱਤੇ ਜਾਣਗੇ।
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੋਗਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਇੱਕ ਪਰਿਵਾਰ ਵਿੱਚ ਸੱਸ, ਨੂੰਹ ਤੇ ਧੀ ਹੋਵੇ ਤਾਂ ਸਾਰਿਆਂ ਦੇ ਖਾਤੇ ਵਿੱਚ ਹਜ਼ਾਰਾਂ ਰੁਪਏ ਆ ਜਾਣਗੇ।
ਬੁਢਾਪਾ ਪੈਨਸ਼ਨ ਲੈਣ ਵਾਲੀਆਂ ਮਾਵਾਂ ਦੀ ਪੈਨਸ਼ਨ ਤੋਂ ਇਲਾਵਾ ਉਹ ਹਜ਼ਾਰ ਰੁਪਏ ਵੀ ਦੇਣਗੇ। ਪੰਜਾਬ ਚੋਣਾਂ ਵਿੱਚ ਔਰਤਾਂ ਫੈਸਲਾ ਕਰਨਗੀਆਂ ਕਿ ਵੋਟ ਕਿਸ ਨੂੰ ਪਾਉਣੀ ਹੈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ