ਖਹਿਰਾ ਦਾ ਆਪਣੀ ਹੀ ਪਾਰਟੀ ‘ਤੇ ਹਮਲਾ, ਕਿਹਾ- ਕਾਂਗਰਸ ਨੇ ਮੇਰੇ ਖਿਲਾਫ ਰਚੀ ਸਿਆਸੀ ਸਾਜ਼ਿਸ਼, ਪੜ੍ਹੋ ਕਿਸ ਨੂੰ ਕਿਹਾ ‘ਆਸਤੀਨ ਦਾ ਸੱਪ’

0
497

ਚੰਡੀਗੜ੍ਹ | ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੇ ਅੱਜ ਆਪਣੀ ਹੀ ਪਾਰਟੀ ਦੇ ਲੀਡਰਾਂ ਨਾਲ ਇਤਰਾਜ਼ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਦੁੱਖ ਹੈ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਤੇ ਮੇਰੀ ਹੀ ਪਾਰਟੀ ਨੇ ਮੇਰੇ ਖਿਲਾਫ ਸਿਆਸੀ ਸਾਜਿਸ਼ ਰਚੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਦੇ ਹੀ ਕਿਸੇ ‘ਆਸਤੀਨ ਦੇ ਸੱਪ’ ਨੇ ਰੰਜਿਸ਼ ਤਹਿਤ ਫਸਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਜਲਦ ਹੀ ਹੋਰ ਵੀ ਕਈ ਵੱਡੇ ਖੁਲਾਸੇ ਕਰਨ ਦੀ ਗੱਲ ਕਹੀ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ