&NewLine;<p class&equals;"wp-block-paragraph"><strong>ਕਪੂਰਥਲਾ&comma; 28 ਸਤੰਬਰ &vert; <&sol;strong>ਖਹਿਰਾ ਦੀ ਗ੍ਰਿਫਤਾਰੀ AAP ਦੀ ਬਦਲੇ ਦੀ ਰਾਜਨੀਤੀ ਤੋਂ ਪ੍ਰਭਾਵਿਤ ਹੈ। ਇਹ ਸ਼ਬਦ ਅੱਜ ਪ੍ਰਤਾਪ ਬਾਜਵਾ ਨੇ ਕਹੇ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਪੁਲਿਸ ਨੇ ਅੱਜ ਸਵੇਰੇ 5 ਵਜੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਸੈਕਟਰ-5 ਵਿਚ ਘਰ ਵਿਚੋਂ ਹਿਰਾਸਤ ਵਿਚ ਲਿਆ। ਦਰਅਸਲ ਉਨ੍ਹਾਂ ਦੇ ਮੁਲਾਜ਼ਮ ਤੋਂ ਡਰੱਗ ਮਿਲਣ &OpenCurlyQuote;ਤੇ ਇਹ ਐੈਕਸ਼ਨ ਲਿਆ ਗਿਆ ਹੈ। ਦੱਸ ਦਈਏ ਕਿ ਉਨ੍ਹਾਂ &OpenCurlyQuote;ਤੇ ਇਸ ਤੋਂ ਪਹਿਲਾਂ 2015 ਦੇ ਐੱਨਡੀਪੀਐੱਸ ਐਕਟ ਦੇ ਇਕ ਪੁਰਾਣੇ ਮਾਮਲੇ ਵਿਚ ਵੀ ਕਾਰਵਾਈ ਹੋ ਚੁੱਕੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;dailypost&period;in&sol;wp-content&sol;uploads&sol;2023&sol;09&sol;WhatsApp-Image-2023-09-28-at-8&period;33&period;39-AM&period;jpeg" alt&equals;""&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਈਡੀ ਨੇ ਇਸ ਤੋਂ ਪਹਿਲਾਂ ਵੀ ਇਸ ਮਾਮਲੇ ਵਿਚ ਪੁੱਛਗਿੱਛ ਲਈ ਬੁਲਾਇਆ ਸੀ ਜਿਥੋਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਈਡੀ ਨੇ ਦੋਸ਼ ਲਗਾਇਆ ਕਿ ਖਹਿਰਾ ਨੇ ਡਰੱਗ ਮਾਮਲੇ ਦੇ ਦੋਸ਼ੀਆਂ ਤੇ ਫਰਜ਼ੀ ਪਾਸਪੋਰਟ ਰੈਕੇਟ ਵਾਲਿਆਂ ਦੇ ਸਹਿਯੋਗੀ ਹਨ। ਇਸ ਤੋਂ ਪਹਿਲਾਂ ਵੀ ਭੁਲੱਥ ਸਥਿਤ ਰਿਹਾਇਸ਼ &OpenCurlyQuote;ਤੇ ਈਡੀ ਨੇ ਛਾਪਾ ਮਾਰਿਆ ਸੀ। <&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;dailypost&period;in&sol;wp-content&sol;uploads&sol;2023&sol;09&sol;WhatsApp-Image-2023-09-28-at-8&period;33&period;38-AM-200x300&period;jpeg" alt&equals;"" width&equals;"747" height&equals;"1121"&sol;><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;