&NewLine;<p class&equals;"wp-block-paragraph"><strong>ਮੋਗਾ &vert;<&sol;strong> ਸ਼ਹਿਰ &&num;8216&semi;ਚ ਖਾਲਿਸਤਾਨ ਦੇ ਨਾਅਰੇ ਲਿਖੇ ਮਿਲੇ ਹਨ&comma; ਜਿਸ ਤੋਂ ਬਾਅਦ ਲੋਕਾਂ &&num;8216&semi;ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੂੰ ਘਟਨਾ ਦਾ ਪਤਾ ਲੱਗਦੇ ਹੀ ਨਾਅਰਿਆਂ ਨੂੰ ਮਿਟਾ ਦਿੱਤਾ ਗਿਆ। ਦੱਸ ਦਈਏ ਕਿ ਬਲੂ ਸਟਾਰ ਬਰਸੀ ਨੂੰ ਲੈ ਕੇ ਵੀ ਪੁਲਿਸ ਹਾਈ ਐਲਰਟ ਉਤੇ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;staticimg&period;amarujala&period;com&sol;assets&sol;images&sol;2023&sol;06&sol;02&sol;750x506&sol;moga-news-khalistan-slogan-bus-stand-in-moga-moga-police&lowbar;1685685503&period;jpeg" alt&equals;"Moga&colon;बस स्टैंड के अंदर लिखे खालिस्तान के नारे&comma; पुलिस ने मिटाए&comma; Cctv में दिखे दो लोग - Khalistan Slogan Written Inside Bus Stand In Moga&comma; Police Investigation Started - Amar Ujala Hindi"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਬੱਸ ਸਟੈਂਡ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਰਾਤ ਕਰੀਬ 1&period;33 ਵਜੇ 2 ਵਿਅਕਤੀ ਆਉਂਦੇ ਦਿਖਾਈ ਦੇ ਰਹੇ ਹਨ। ਦੋਵੇਂ 1&period;43 ਮਿੰਟ &&num;8216&semi;ਤੇ ਵਾਪਸ ਚਲੇ ਗਏ। ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਮੋਗਾ ਦੇ ਬੱਸ ਸਟੈਂਡ ਅੰਦਰ ਖਾਲਿਸਤਾਨ ਦੇ ਨਾਅਰੇ ਲਿਖਣ ਦਾ ਮਾਮਲਾ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ &&num;8216&semi;ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;